1 ਕੁਰਿੰਥੀਆਂ 15:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਮੈਂ ਸਾਰੇ ਰਸੂਲਾਂ ਵਿੱਚੋਂ ਛੋਟਾ ਰਸੂਲ ਹਾਂ ਅਤੇ ਮੈਂ ਤਾਂ ਰਸੂਲ ਕਹਾਉਣ ਦੇ ਲਾਇਕ ਵੀ ਨਹੀਂ ਹਾਂ ਕਿਉਂਕਿ ਮੈਂ ਪਰਮੇਸ਼ੁਰ ਦੀ ਮੰਡਲੀ ਉੱਤੇ ਅਤਿਆਚਾਰ ਕੀਤੇ ਸਨ।+ 1 ਥੱਸਲੁਨੀਕੀਆਂ 2:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਅਸੀਂ ਨਾ ਤੁਹਾਡੇ ਤੋਂ ਅਤੇ ਨਾ ਹੀ ਦੂਸਰਿਆਂ ਤੋਂ ਆਪਣੀ ਵਾਹ-ਵਾਹ ਕਰਾਉਣੀ ਚਾਹੀ, ਭਾਵੇਂ ਅਸੀਂ ਮਸੀਹ ਦੇ ਰਸੂਲ ਹੋਣ ਦੇ ਨਾਤੇ ਤੁਹਾਡੇ ਉੱਤੇ ਆਪਣੇ ਖ਼ਰਚਿਆਂ ਦਾ ਬੋਝ ਪਾ ਸਕਦੇ ਸੀ।+
9 ਮੈਂ ਸਾਰੇ ਰਸੂਲਾਂ ਵਿੱਚੋਂ ਛੋਟਾ ਰਸੂਲ ਹਾਂ ਅਤੇ ਮੈਂ ਤਾਂ ਰਸੂਲ ਕਹਾਉਣ ਦੇ ਲਾਇਕ ਵੀ ਨਹੀਂ ਹਾਂ ਕਿਉਂਕਿ ਮੈਂ ਪਰਮੇਸ਼ੁਰ ਦੀ ਮੰਡਲੀ ਉੱਤੇ ਅਤਿਆਚਾਰ ਕੀਤੇ ਸਨ।+
6 ਅਸੀਂ ਨਾ ਤੁਹਾਡੇ ਤੋਂ ਅਤੇ ਨਾ ਹੀ ਦੂਸਰਿਆਂ ਤੋਂ ਆਪਣੀ ਵਾਹ-ਵਾਹ ਕਰਾਉਣੀ ਚਾਹੀ, ਭਾਵੇਂ ਅਸੀਂ ਮਸੀਹ ਦੇ ਰਸੂਲ ਹੋਣ ਦੇ ਨਾਤੇ ਤੁਹਾਡੇ ਉੱਤੇ ਆਪਣੇ ਖ਼ਰਚਿਆਂ ਦਾ ਬੋਝ ਪਾ ਸਕਦੇ ਸੀ।+