ਲੂਕਾ 24:46, 47 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 46 ਅਤੇ ਉਨ੍ਹਾਂ ਨੂੰ ਕਿਹਾ: “ਇਹ ਲਿਖਿਆ ਹੋਇਆ ਹੈ: ਮਸੀਹ ਦੁੱਖ ਝੱਲੇਗਾ ਅਤੇ ਤੀਸਰੇ ਦਿਨ ਮਰੇ ਹੋਇਆਂ ਵਿੱਚੋਂ ਦੁਬਾਰਾ ਜੀਉਂਦਾ ਹੋ ਜਾਵੇਗਾ+ 47 ਅਤੇ ਯਰੂਸ਼ਲਮ ਤੋਂ ਸ਼ੁਰੂ ਕਰ ਕੇ ਸਾਰੀਆਂ ਕੌਮਾਂ+ ਵਿਚ ਉਸ ਦੇ ਨਾਂ ʼਤੇ ਇਹ ਸੰਦੇਸ਼ ਦਿੱਤਾ ਜਾਵੇਗਾ ਕਿ ਪਾਪਾਂ ਦੀ ਮਾਫ਼ੀ ਪਾਉਣ ਲਈ ਤੋਬਾ ਕੀਤੀ ਜਾਵੇ।+ ਰਸੂਲਾਂ ਦੇ ਕੰਮ 17:30 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 30 ਇਹ ਸੱਚ ਹੈ ਕਿ ਪਰਮੇਸ਼ੁਰ ਨੇ ਉਨ੍ਹਾਂ ਸਮਿਆਂ ਨੂੰ ਨਜ਼ਰਅੰਦਾਜ਼ ਕਰ ਦਿੱਤਾ ਹੈ+ ਜਦੋਂ ਲੋਕ ਅਣਜਾਣ ਹੁੰਦੇ ਸਨ; ਪਰ ਹੁਣ ਉਹ ਸਾਰੀ ਦੁਨੀਆਂ ਨੂੰ ਤੋਬਾ ਕਰਨ ਲਈ ਕਹਿ ਰਿਹਾ ਹੈ। ਰਸੂਲਾਂ ਦੇ ਕੰਮ 26:20 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 20 ਪਰ ਮੈਂ ਜਾ ਕੇ ਪਹਿਲਾਂ ਦਮਿਸਕ+ ਦੇ ਲੋਕਾਂ ਨੂੰ ਤੇ ਫਿਰ ਯਰੂਸ਼ਲਮ+ ਅਤੇ ਯਹੂਦਿਯਾ ਦੇ ਪੂਰੇ ਇਲਾਕੇ ਵਿਚ ਰਹਿਣ ਵਾਲੇ ਲੋਕਾਂ ਨੂੰ ਅਤੇ ਗ਼ੈਰ-ਯਹੂਦੀਆਂ ਨੂੰ ਸੰਦੇਸ਼ ਦਿੱਤਾ ਕਿ ਉਹ ਤੋਬਾ ਕਰਨ ਅਤੇ ਆਪਣੇ ਕੰਮਾਂ ਰਾਹੀਂ ਤੋਬਾ ਦਾ ਸਬੂਤ ਦੇ ਕੇ ਪਰਮੇਸ਼ੁਰ ਵੱਲ ਮੁੜਨ।+
46 ਅਤੇ ਉਨ੍ਹਾਂ ਨੂੰ ਕਿਹਾ: “ਇਹ ਲਿਖਿਆ ਹੋਇਆ ਹੈ: ਮਸੀਹ ਦੁੱਖ ਝੱਲੇਗਾ ਅਤੇ ਤੀਸਰੇ ਦਿਨ ਮਰੇ ਹੋਇਆਂ ਵਿੱਚੋਂ ਦੁਬਾਰਾ ਜੀਉਂਦਾ ਹੋ ਜਾਵੇਗਾ+ 47 ਅਤੇ ਯਰੂਸ਼ਲਮ ਤੋਂ ਸ਼ੁਰੂ ਕਰ ਕੇ ਸਾਰੀਆਂ ਕੌਮਾਂ+ ਵਿਚ ਉਸ ਦੇ ਨਾਂ ʼਤੇ ਇਹ ਸੰਦੇਸ਼ ਦਿੱਤਾ ਜਾਵੇਗਾ ਕਿ ਪਾਪਾਂ ਦੀ ਮਾਫ਼ੀ ਪਾਉਣ ਲਈ ਤੋਬਾ ਕੀਤੀ ਜਾਵੇ।+
30 ਇਹ ਸੱਚ ਹੈ ਕਿ ਪਰਮੇਸ਼ੁਰ ਨੇ ਉਨ੍ਹਾਂ ਸਮਿਆਂ ਨੂੰ ਨਜ਼ਰਅੰਦਾਜ਼ ਕਰ ਦਿੱਤਾ ਹੈ+ ਜਦੋਂ ਲੋਕ ਅਣਜਾਣ ਹੁੰਦੇ ਸਨ; ਪਰ ਹੁਣ ਉਹ ਸਾਰੀ ਦੁਨੀਆਂ ਨੂੰ ਤੋਬਾ ਕਰਨ ਲਈ ਕਹਿ ਰਿਹਾ ਹੈ।
20 ਪਰ ਮੈਂ ਜਾ ਕੇ ਪਹਿਲਾਂ ਦਮਿਸਕ+ ਦੇ ਲੋਕਾਂ ਨੂੰ ਤੇ ਫਿਰ ਯਰੂਸ਼ਲਮ+ ਅਤੇ ਯਹੂਦਿਯਾ ਦੇ ਪੂਰੇ ਇਲਾਕੇ ਵਿਚ ਰਹਿਣ ਵਾਲੇ ਲੋਕਾਂ ਨੂੰ ਅਤੇ ਗ਼ੈਰ-ਯਹੂਦੀਆਂ ਨੂੰ ਸੰਦੇਸ਼ ਦਿੱਤਾ ਕਿ ਉਹ ਤੋਬਾ ਕਰਨ ਅਤੇ ਆਪਣੇ ਕੰਮਾਂ ਰਾਹੀਂ ਤੋਬਾ ਦਾ ਸਬੂਤ ਦੇ ਕੇ ਪਰਮੇਸ਼ੁਰ ਵੱਲ ਮੁੜਨ।+