ਰਸੂਲਾਂ ਦੇ ਕੰਮ 24:5, 6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਅਸੀਂ ਦੇਖਿਆ ਹੈ ਕਿ ਇਹ ਆਦਮੀ ਸਾਰੇ ਫ਼ਸਾਦ ਦੀ ਜੜ੍ਹ* ਹੈ+ ਅਤੇ ਇਹ ਸਾਰੀ ਦੁਨੀਆਂ ਵਿਚ ਰਹਿੰਦੇ ਯਹੂਦੀਆਂ ਨੂੰ ਸਰਕਾਰ ਦੇ ਖ਼ਿਲਾਫ਼ ਭੜਕਾਉਂਦਾ ਹੈ+ ਅਤੇ ਇਹ ਨਾਸਰੀਆਂ ਦੇ ਪੰਥ ਦਾ ਇਕ ਆਗੂ ਹੈ।+ 6 ਇਸ ਨੇ ਮੰਦਰ ਨੂੰ ਵੀ ਭ੍ਰਿਸ਼ਟ ਕਰਨ ਦੀ ਕੋਸ਼ਿਸ਼ ਕੀਤੀ ਸੀ, ਇਸੇ ਕਰਕੇ ਅਸੀਂ ਇਸ ਨੂੰ ਫੜ ਲਿਆ।+
5 ਅਸੀਂ ਦੇਖਿਆ ਹੈ ਕਿ ਇਹ ਆਦਮੀ ਸਾਰੇ ਫ਼ਸਾਦ ਦੀ ਜੜ੍ਹ* ਹੈ+ ਅਤੇ ਇਹ ਸਾਰੀ ਦੁਨੀਆਂ ਵਿਚ ਰਹਿੰਦੇ ਯਹੂਦੀਆਂ ਨੂੰ ਸਰਕਾਰ ਦੇ ਖ਼ਿਲਾਫ਼ ਭੜਕਾਉਂਦਾ ਹੈ+ ਅਤੇ ਇਹ ਨਾਸਰੀਆਂ ਦੇ ਪੰਥ ਦਾ ਇਕ ਆਗੂ ਹੈ।+ 6 ਇਸ ਨੇ ਮੰਦਰ ਨੂੰ ਵੀ ਭ੍ਰਿਸ਼ਟ ਕਰਨ ਦੀ ਕੋਸ਼ਿਸ਼ ਕੀਤੀ ਸੀ, ਇਸੇ ਕਰਕੇ ਅਸੀਂ ਇਸ ਨੂੰ ਫੜ ਲਿਆ।+