-
ਲੇਵੀਆਂ 16:29, 30ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
29 “ਤੁਸੀਂ ਹਮੇਸ਼ਾ ਇਸ ਨਿਯਮ ਦੀ ਪਾਲਣਾ ਕਰਨੀ: ਸੱਤਵੇਂ ਮਹੀਨੇ ਦੀ 10 ਤਾਰੀਖ਼ ਨੂੰ ਤੁਸੀਂ ਆਪਣੇ ਆਪ ਨੂੰ ਕਸ਼ਟ ਦੇਣਾ* ਅਤੇ ਤੁਹਾਡੇ ਵਿੱਚੋਂ ਕੋਈ ਵੀ ਕੰਮ ਨਾ ਕਰੇ,+ ਚਾਹੇ ਉਹ ਪੈਦਾਇਸ਼ੀ ਇਜ਼ਰਾਈਲੀ ਹੋਵੇ ਜਾਂ ਤੁਹਾਡੇ ਵਿਚ ਰਹਿਣ ਵਾਲਾ ਕੋਈ ਪਰਦੇਸੀ। 30 ਇਸ ਦਿਨ ਤੁਹਾਡੇ ਪਾਪ ਮਿਟਾਏ ਜਾਣਗੇ+ ਅਤੇ ਤੁਹਾਨੂੰ ਸ਼ੁੱਧ ਕਰਾਰ ਦਿੱਤਾ ਜਾਵੇਗਾ। ਤੁਸੀਂ ਯਹੋਵਾਹ ਸਾਮ੍ਹਣੇ ਆਪਣੇ ਸਾਰੇ ਪਾਪਾਂ ਤੋਂ ਸ਼ੁੱਧ ਹੋਵੋਗੇ।+
-