ਇਬਰਾਨੀਆਂ 11:19 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 19 ਪਰ ਉਸ ਨੂੰ ਭਰੋਸਾ ਸੀ ਕਿ ਪਰਮੇਸ਼ੁਰ ਉਸ ਦੇ ਪੁੱਤਰ ਨੂੰ ਮਰੇ ਹੋਏ ਲੋਕਾਂ ਵਿੱਚੋਂ ਦੁਬਾਰਾ ਜੀਉਂਦਾ ਕਰ ਸਕਦਾ ਸੀ; ਉਸ ਨੂੰ ਆਪਣਾ ਪੁੱਤਰ ਮੌਤ ਦੇ ਮੂੰਹੋਂ ਮਿਲਿਆ ਜੋ ਕਿ ਆਉਣ ਵਾਲੀਆਂ ਗੱਲਾਂ ਦੀ ਇਕ ਮਿਸਾਲ ਸੀ।+
19 ਪਰ ਉਸ ਨੂੰ ਭਰੋਸਾ ਸੀ ਕਿ ਪਰਮੇਸ਼ੁਰ ਉਸ ਦੇ ਪੁੱਤਰ ਨੂੰ ਮਰੇ ਹੋਏ ਲੋਕਾਂ ਵਿੱਚੋਂ ਦੁਬਾਰਾ ਜੀਉਂਦਾ ਕਰ ਸਕਦਾ ਸੀ; ਉਸ ਨੂੰ ਆਪਣਾ ਪੁੱਤਰ ਮੌਤ ਦੇ ਮੂੰਹੋਂ ਮਿਲਿਆ ਜੋ ਕਿ ਆਉਣ ਵਾਲੀਆਂ ਗੱਲਾਂ ਦੀ ਇਕ ਮਿਸਾਲ ਸੀ।+