ਯੂਹੰਨਾ 3:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 “ਕਿਉਂਕਿ ਪਰਮੇਸ਼ੁਰ ਨੇ ਦੁਨੀਆਂ ਨਾਲ ਇੰਨਾ ਪਿਆਰ ਕੀਤਾ ਕਿ ਉਸ ਨੇ ਲੋਕਾਂ ਦੀ ਖ਼ਾਤਰ ਆਪਣਾ ਇਕਲੌਤਾ ਪੁੱਤਰ ਵਾਰ ਦਿੱਤਾ+ ਤਾਂਕਿ ਜਿਹੜਾ ਵੀ ਉਸ ਉੱਤੇ ਆਪਣੀ ਨਿਹਚਾ ਦਾ ਸਬੂਤ ਦਿੰਦਾ ਹੈ, ਉਹ ਨਾਸ਼ ਨਾ ਹੋਵੇ, ਸਗੋਂ ਹਮੇਸ਼ਾ ਦੀ ਜ਼ਿੰਦਗੀ ਪਾਵੇ।+ 1 ਯੂਹੰਨਾ 4:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਸਾਡੇ ਲਈ ਪਰਮੇਸ਼ੁਰ ਦਾ ਪਿਆਰ ਇਸ ਤਰ੍ਹਾਂ ਜ਼ਾਹਰ ਹੋਇਆ ਸੀ ਕਿ ਪਰਮੇਸ਼ੁਰ ਨੇ ਆਪਣੇ ਇਕਲੌਤੇ ਪੁੱਤਰ ਨੂੰ ਦੁਨੀਆਂ ਵਿਚ ਘੱਲਿਆ+ ਤਾਂਕਿ ਉਸ ਰਾਹੀਂ ਸਾਨੂੰ ਜ਼ਿੰਦਗੀ ਮਿਲੇ।+
16 “ਕਿਉਂਕਿ ਪਰਮੇਸ਼ੁਰ ਨੇ ਦੁਨੀਆਂ ਨਾਲ ਇੰਨਾ ਪਿਆਰ ਕੀਤਾ ਕਿ ਉਸ ਨੇ ਲੋਕਾਂ ਦੀ ਖ਼ਾਤਰ ਆਪਣਾ ਇਕਲੌਤਾ ਪੁੱਤਰ ਵਾਰ ਦਿੱਤਾ+ ਤਾਂਕਿ ਜਿਹੜਾ ਵੀ ਉਸ ਉੱਤੇ ਆਪਣੀ ਨਿਹਚਾ ਦਾ ਸਬੂਤ ਦਿੰਦਾ ਹੈ, ਉਹ ਨਾਸ਼ ਨਾ ਹੋਵੇ, ਸਗੋਂ ਹਮੇਸ਼ਾ ਦੀ ਜ਼ਿੰਦਗੀ ਪਾਵੇ।+
9 ਸਾਡੇ ਲਈ ਪਰਮੇਸ਼ੁਰ ਦਾ ਪਿਆਰ ਇਸ ਤਰ੍ਹਾਂ ਜ਼ਾਹਰ ਹੋਇਆ ਸੀ ਕਿ ਪਰਮੇਸ਼ੁਰ ਨੇ ਆਪਣੇ ਇਕਲੌਤੇ ਪੁੱਤਰ ਨੂੰ ਦੁਨੀਆਂ ਵਿਚ ਘੱਲਿਆ+ ਤਾਂਕਿ ਉਸ ਰਾਹੀਂ ਸਾਨੂੰ ਜ਼ਿੰਦਗੀ ਮਿਲੇ।+