7 ਧੋਖਾ ਨਾ ਖਾਓ: ਕੋਈ ਵੀ ਪਰਮੇਸ਼ੁਰ ਨੂੰ ਮੂਰਖ ਨਹੀਂ ਬਣਾ ਸਕਦਾ। ਇਨਸਾਨ ਜੋ ਬੀਜਦਾ ਹੈ, ਉਹੀ ਵੱਢਦਾ ਹੈ;+ 8 ਜਿਹੜਾ ਇਨਸਾਨ ਸਰੀਰ ਦੀਆਂ ਗ਼ਲਤ ਇੱਛਾਵਾਂ ਅਨੁਸਾਰ ਬੀਜਦਾ ਹੈ, ਉਹ ਸਰੀਰ ਤੋਂ ਵਿਨਾਸ਼ ਦੀ ਫ਼ਸਲ ਵੱਢੇਗਾ, ਪਰ ਜਿਹੜਾ ਇਨਸਾਨ ਪਵਿੱਤਰ ਸ਼ਕਤੀ ਅਨੁਸਾਰ ਬੀਜਦਾ ਹੈ, ਉਹ ਪਵਿੱਤਰ ਸ਼ਕਤੀ ਦੁਆਰਾ ਹਮੇਸ਼ਾ ਦੀ ਜ਼ਿੰਦਗੀ ਦੀ ਫ਼ਸਲ ਵੱਢੇਗਾ।+