ਅਫ਼ਸੀਆਂ 6:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਕਿਉਂਕਿ ਸਾਡੀ ਲੜਾਈ*+ ਇਨਸਾਨਾਂ ਨਾਲ ਨਹੀਂ, ਸਗੋਂ ਸਰਕਾਰਾਂ, ਅਧਿਕਾਰ ਰੱਖਣ ਵਾਲਿਆਂ ਅਤੇ ਇਸ ਹਨੇਰੀ ਦੁਨੀਆਂ ਦੇ ਹਾਕਮਾਂ ਯਾਨੀ ਸ਼ਕਤੀਸ਼ਾਲੀ ਦੁਸ਼ਟ ਦੂਤਾਂ ਨਾਲ ਹੈ+ ਜੋ ਸਵਰਗੀ ਥਾਵਾਂ ਵਿਚ ਹਨ।
12 ਕਿਉਂਕਿ ਸਾਡੀ ਲੜਾਈ*+ ਇਨਸਾਨਾਂ ਨਾਲ ਨਹੀਂ, ਸਗੋਂ ਸਰਕਾਰਾਂ, ਅਧਿਕਾਰ ਰੱਖਣ ਵਾਲਿਆਂ ਅਤੇ ਇਸ ਹਨੇਰੀ ਦੁਨੀਆਂ ਦੇ ਹਾਕਮਾਂ ਯਾਨੀ ਸ਼ਕਤੀਸ਼ਾਲੀ ਦੁਸ਼ਟ ਦੂਤਾਂ ਨਾਲ ਹੈ+ ਜੋ ਸਵਰਗੀ ਥਾਵਾਂ ਵਿਚ ਹਨ।