ਜ਼ਬੂਰ 118:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਨਿਕੰਮਾ ਕਿਹਾ,*ਉਹੀ ਕੋਨੇ ਦਾ ਮੁੱਖ ਪੱਥਰ* ਬਣ ਗਿਆ ਹੈ।+ ਮੱਤੀ 21:42 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 42 ਫਿਰ ਯਿਸੂ ਨੇ ਉਨ੍ਹਾਂ ਨੂੰ ਕਿਹਾ: “ਕੀ ਤੁਸੀਂ ਕਦੇ ਧਰਮ-ਗ੍ਰੰਥ ਵਿਚ ਨਹੀਂ ਪੜ੍ਹਿਆ, ‘ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਨਿਕੰਮਾ ਕਿਹਾ,* ਉਹੀ ਕੋਨੇ ਦਾ ਮੁੱਖ ਪੱਥਰ* ਬਣ ਗਿਆ ਹੈ।+ ਇਹ ਯਹੋਵਾਹ* ਵੱਲੋਂ ਆਇਆ ਹੈ ਅਤੇ ਇਹ ਸਾਡੀਆਂ ਨਜ਼ਰਾਂ ਵਿਚ ਸ਼ਾਨਦਾਰ ਹੈ’?+
42 ਫਿਰ ਯਿਸੂ ਨੇ ਉਨ੍ਹਾਂ ਨੂੰ ਕਿਹਾ: “ਕੀ ਤੁਸੀਂ ਕਦੇ ਧਰਮ-ਗ੍ਰੰਥ ਵਿਚ ਨਹੀਂ ਪੜ੍ਹਿਆ, ‘ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਨਿਕੰਮਾ ਕਿਹਾ,* ਉਹੀ ਕੋਨੇ ਦਾ ਮੁੱਖ ਪੱਥਰ* ਬਣ ਗਿਆ ਹੈ।+ ਇਹ ਯਹੋਵਾਹ* ਵੱਲੋਂ ਆਇਆ ਹੈ ਅਤੇ ਇਹ ਸਾਡੀਆਂ ਨਜ਼ਰਾਂ ਵਿਚ ਸ਼ਾਨਦਾਰ ਹੈ’?+