ਯਸਾਯਾਹ 30:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਪਰ ਯਹੋਵਾਹ ਧੀਰਜ ਨਾਲ ਉਡੀਕ ਕਰ ਰਿਹਾ ਹੈ ਕਿ ਤੁਹਾਡੇ ʼਤੇ ਮਿਹਰ ਕਰੇ,+ਉਹ ਤੁਹਾਡੇ ʼਤੇ ਦਇਆ ਕਰਨ ਲਈ ਉੱਠ ਖੜ੍ਹਾ ਹੋਵੇਗਾ+ਕਿਉਂਕਿ ਯਹੋਵਾਹ ਇਨਸਾਫ਼ ਦਾ ਪਰਮੇਸ਼ੁਰ ਹੈ।+ ਖ਼ੁਸ਼ ਹਨ ਉਹ ਸਾਰੇ ਜੋ ਉਸ ʼਤੇ ਉਮੀਦ ਲਾਈ ਰੱਖਦੇ ਹਨ।*+
18 ਪਰ ਯਹੋਵਾਹ ਧੀਰਜ ਨਾਲ ਉਡੀਕ ਕਰ ਰਿਹਾ ਹੈ ਕਿ ਤੁਹਾਡੇ ʼਤੇ ਮਿਹਰ ਕਰੇ,+ਉਹ ਤੁਹਾਡੇ ʼਤੇ ਦਇਆ ਕਰਨ ਲਈ ਉੱਠ ਖੜ੍ਹਾ ਹੋਵੇਗਾ+ਕਿਉਂਕਿ ਯਹੋਵਾਹ ਇਨਸਾਫ਼ ਦਾ ਪਰਮੇਸ਼ੁਰ ਹੈ।+ ਖ਼ੁਸ਼ ਹਨ ਉਹ ਸਾਰੇ ਜੋ ਉਸ ʼਤੇ ਉਮੀਦ ਲਾਈ ਰੱਖਦੇ ਹਨ।*+