ਲੇਵੀਆਂ 19:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 “‘ਤੁਸੀਂ ਬਦਲਾ ਨਾ ਲਓ+ ਅਤੇ ਆਪਣੇ ਲੋਕਾਂ ਦੇ ਖ਼ਿਲਾਫ਼ ਦਿਲ ਵਿਚ ਨਾਰਾਜ਼ਗੀ ਨਾ ਪਾਲ਼ੋ। ਤੁਸੀਂ ਆਪਣੇ ਗੁਆਂਢੀ ਨੂੰ ਉਵੇਂ ਪਿਆਰ ਕਰੋ ਜਿਵੇਂ ਤੁਸੀਂ ਆਪਣੇ ਆਪ ਨੂੰ ਕਰਦੇ ਹੋ।+ ਮੈਂ ਯਹੋਵਾਹ ਹਾਂ। ਮੱਤੀ 22:39 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 39 ਅਤੇ ਦੂਸਰਾ ਹੁਕਮ ਇਹ ਹੈ: ‘ਤੂੰ ਆਪਣੇ ਗੁਆਂਢੀ ਨੂੰ ਉਵੇਂ ਪਿਆਰ ਕਰ ਜਿਵੇਂ ਤੂੰ ਆਪਣੇ ਆਪ ਨੂੰ ਕਰਦਾ ਹੈਂ।’+
18 “‘ਤੁਸੀਂ ਬਦਲਾ ਨਾ ਲਓ+ ਅਤੇ ਆਪਣੇ ਲੋਕਾਂ ਦੇ ਖ਼ਿਲਾਫ਼ ਦਿਲ ਵਿਚ ਨਾਰਾਜ਼ਗੀ ਨਾ ਪਾਲ਼ੋ। ਤੁਸੀਂ ਆਪਣੇ ਗੁਆਂਢੀ ਨੂੰ ਉਵੇਂ ਪਿਆਰ ਕਰੋ ਜਿਵੇਂ ਤੁਸੀਂ ਆਪਣੇ ਆਪ ਨੂੰ ਕਰਦੇ ਹੋ।+ ਮੈਂ ਯਹੋਵਾਹ ਹਾਂ।