1 ਕੁਰਿੰਥੀਆਂ 11:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਤੁਸੀਂ ਮੇਰੀ ਰੀਸ ਕਰੋ ਜਿਵੇਂ ਮੈਂ ਮਸੀਹ ਦੀ ਰੀਸ ਕਰਦਾ ਹਾਂ।+ ਗਲਾਤੀਆਂ 3:27 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 27 ਤੁਸੀਂ ਸਾਰੇ ਬਪਤਿਸਮਾ ਲੈ ਕੇ ਮਸੀਹ ਨਾਲ ਏਕਤਾ ਵਿਚ ਹੋ ਅਤੇ ਤੁਸੀਂ ਮਸੀਹ ਨੂੰ ਪਹਿਨ ਲਿਆ ਹੈ।+ ਅਫ਼ਸੀਆਂ 4:24 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 24 ਅਤੇ ਨਵੇਂ ਸੁਭਾਅ ਨੂੰ ਪਹਿਨ ਲਓ+ ਜੋ ਪਰਮੇਸ਼ੁਰ ਦੀ ਇੱਛਾ ਅਨੁਸਾਰ ਸਿਰਜਿਆ ਗਿਆ ਸੀ ਅਤੇ ਇਹ ਧਾਰਮਿਕਤਾ ਅਤੇ ਸੱਚੀ ਵਫ਼ਾਦਾਰੀ ਦੀਆਂ ਮੰਗਾਂ ਮੁਤਾਬਕ ਹੈ।
24 ਅਤੇ ਨਵੇਂ ਸੁਭਾਅ ਨੂੰ ਪਹਿਨ ਲਓ+ ਜੋ ਪਰਮੇਸ਼ੁਰ ਦੀ ਇੱਛਾ ਅਨੁਸਾਰ ਸਿਰਜਿਆ ਗਿਆ ਸੀ ਅਤੇ ਇਹ ਧਾਰਮਿਕਤਾ ਅਤੇ ਸੱਚੀ ਵਫ਼ਾਦਾਰੀ ਦੀਆਂ ਮੰਗਾਂ ਮੁਤਾਬਕ ਹੈ।