ਗਲਾਤੀਆਂ 6:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਸੁੰਨਤ ਕਰਾਉਣੀ ਜਾਂ ਨਾ ਕਰਾਉਣੀ ਕੋਈ ਮਾਅਨੇ ਨਹੀਂ ਰੱਖਦੀ,+ ਪਰ ਨਵੀਂ ਸ੍ਰਿਸ਼ਟੀ ਮਾਅਨੇ ਰੱਖਦੀ ਹੈ।+ ਕੁਲੁੱਸੀਆਂ 3:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਨਵੇਂ ਸੁਭਾਅ ਅਨੁਸਾਰ ਨਾ ਕੋਈ ਯੂਨਾਨੀ ਹੈ, ਨਾ ਯਹੂਦੀ, ਨਾ ਸੁੰਨਤ ਕੀਤਾ ਹੋਇਆ, ਨਾ ਬੇਸੁੰਨਤਾ, ਨਾ ਵਿਦੇਸ਼ੀ, ਨਾ ਸਕੂਥੀ,* ਨਾ ਗ਼ੁਲਾਮ ਅਤੇ ਨਾ ਹੀ ਕੋਈ ਆਜ਼ਾਦ ਹੈ, ਪਰ ਮਸੀਹ ਹੀ ਸਭ ਕੁਝ ਹੈ ਅਤੇ ਅਸੀਂ ਸਾਰੇ ਉਸ ਦੇ ਅਧੀਨ ਹਾਂ।+
11 ਨਵੇਂ ਸੁਭਾਅ ਅਨੁਸਾਰ ਨਾ ਕੋਈ ਯੂਨਾਨੀ ਹੈ, ਨਾ ਯਹੂਦੀ, ਨਾ ਸੁੰਨਤ ਕੀਤਾ ਹੋਇਆ, ਨਾ ਬੇਸੁੰਨਤਾ, ਨਾ ਵਿਦੇਸ਼ੀ, ਨਾ ਸਕੂਥੀ,* ਨਾ ਗ਼ੁਲਾਮ ਅਤੇ ਨਾ ਹੀ ਕੋਈ ਆਜ਼ਾਦ ਹੈ, ਪਰ ਮਸੀਹ ਹੀ ਸਭ ਕੁਝ ਹੈ ਅਤੇ ਅਸੀਂ ਸਾਰੇ ਉਸ ਦੇ ਅਧੀਨ ਹਾਂ।+