-
1 ਕੁਰਿੰਥੀਆਂ 7:32ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
32 ਅਸਲ ਵਿਚ ਮੇਰੀ ਇਹੀ ਇੱਛਾ ਹੈ ਕਿ ਤੁਸੀਂ ਚਿੰਤਾ ਤੋਂ ਮੁਕਤ ਹੋ ਜਾਵੋ। ਕੁਆਰੇ ਆਦਮੀ ਨੂੰ ਸਿਰਫ਼ ਪ੍ਰਭੂ ਦੇ ਕੰਮ ਦੀ ਚਿੰਤਾ ਹੁੰਦੀ ਹੈ ਕਿਉਂਕਿ ਉਹ ਪ੍ਰਭੂ ਨੂੰ ਖ਼ੁਸ਼ ਕਰਨਾ ਚਾਹੁੰਦਾ ਹੈ।
-