2 ਕੁਰਿੰਥੀਆਂ 6:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਅਸੀਂ ਨਹੀਂ ਚਾਹੁੰਦੇ ਕਿ ਸਾਡੀ ਸੇਵਕਾਈ ਵਿਚ ਕੋਈ ਨੁਕਸ ਕੱਢੇ, ਇਸ ਲਈ ਅਸੀਂ ਦੂਸਰਿਆਂ ਲਈ ਠੋਕਰ ਦਾ ਕਾਰਨ ਨਹੀਂ ਬਣਦੇ,+ 2 ਕੁਰਿੰਥੀਆਂ 11:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਮੈਂ ਤੁਹਾਨੂੰ ਉੱਚਾ ਕਰਨ ਲਈ ਆਪਣੇ ਆਪ ਨੂੰ ਨੀਵਾਂ ਕੀਤਾ ਅਤੇ ਖ਼ੁਸ਼ੀ-ਖ਼ੁਸ਼ੀ ਤੁਹਾਨੂੰ ਮੁਫ਼ਤ ਵਿਚ ਪਰਮੇਸ਼ੁਰ ਦੀ ਖ਼ੁਸ਼ ਖ਼ਬਰੀ ਸੁਣਾਈ। ਕੀ ਇਸ ਤਰ੍ਹਾਂ ਕਰ ਕੇ ਮੈਂ ਕੋਈ ਗੁਨਾਹ ਕੀਤਾ?+
7 ਮੈਂ ਤੁਹਾਨੂੰ ਉੱਚਾ ਕਰਨ ਲਈ ਆਪਣੇ ਆਪ ਨੂੰ ਨੀਵਾਂ ਕੀਤਾ ਅਤੇ ਖ਼ੁਸ਼ੀ-ਖ਼ੁਸ਼ੀ ਤੁਹਾਨੂੰ ਮੁਫ਼ਤ ਵਿਚ ਪਰਮੇਸ਼ੁਰ ਦੀ ਖ਼ੁਸ਼ ਖ਼ਬਰੀ ਸੁਣਾਈ। ਕੀ ਇਸ ਤਰ੍ਹਾਂ ਕਰ ਕੇ ਮੈਂ ਕੋਈ ਗੁਨਾਹ ਕੀਤਾ?+