ਰਸੂਲਾਂ ਦੇ ਕੰਮ 19:26 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 26 ਤੁਸੀਂ ਇਹ ਵੀ ਦੇਖਦੇ ਤੇ ਸੁਣਦੇ ਹੋ ਕਿ ਸਿਰਫ਼ ਅਫ਼ਸੁਸ+ ਵਿਚ ਹੀ ਨਹੀਂ, ਸਗੋਂ ਲਗਭਗ ਪੂਰੇ ਏਸ਼ੀਆ ਜ਼ਿਲ੍ਹੇ ਵਿਚ ਪੌਲੁਸ ਬਹੁਤ ਸਾਰੇ ਲੋਕਾਂ ਨੂੰ ਕਾਇਲ ਕਰ ਕੇ ਕਿਸੇ ਹੋਰ ਧਰਮ ਵਿਚ ਲੈ ਗਿਆ ਹੈ ਅਤੇ ਕਹਿੰਦਾ ਫਿਰਦਾ ਹੈ ਕਿ ਹੱਥਾਂ ਦੇ ਬਣਾਏ ਦੇਵਤੇ ਅਸਲ ਵਿਚ ਦੇਵਤੇ ਨਹੀਂ ਹਨ।+ 1 ਥੱਸਲੁਨੀਕੀਆਂ 2:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਇਸ ਲਈ ਤੁਹਾਡੇ ਨਾਲ ਬਹੁਤ ਪਿਆਰ ਅਤੇ ਮੋਹ ਹੋਣ ਕਰਕੇ ਅਸੀਂ ਤੁਹਾਨੂੰ ਪਰਮੇਸ਼ੁਰ ਦੀ ਖ਼ੁਸ਼ ਖ਼ਬਰੀ ਸੁਣਾਉਣ ਲਈ ਹੀ ਨਹੀਂ,+ ਸਗੋਂ ਤੁਹਾਡੇ ਲਈ ਆਪਣੀਆਂ ਜਾਨਾਂ ਵੀ ਵਾਰਨ ਲਈ ਤਿਆਰ ਸੀ।+
26 ਤੁਸੀਂ ਇਹ ਵੀ ਦੇਖਦੇ ਤੇ ਸੁਣਦੇ ਹੋ ਕਿ ਸਿਰਫ਼ ਅਫ਼ਸੁਸ+ ਵਿਚ ਹੀ ਨਹੀਂ, ਸਗੋਂ ਲਗਭਗ ਪੂਰੇ ਏਸ਼ੀਆ ਜ਼ਿਲ੍ਹੇ ਵਿਚ ਪੌਲੁਸ ਬਹੁਤ ਸਾਰੇ ਲੋਕਾਂ ਨੂੰ ਕਾਇਲ ਕਰ ਕੇ ਕਿਸੇ ਹੋਰ ਧਰਮ ਵਿਚ ਲੈ ਗਿਆ ਹੈ ਅਤੇ ਕਹਿੰਦਾ ਫਿਰਦਾ ਹੈ ਕਿ ਹੱਥਾਂ ਦੇ ਬਣਾਏ ਦੇਵਤੇ ਅਸਲ ਵਿਚ ਦੇਵਤੇ ਨਹੀਂ ਹਨ।+
8 ਇਸ ਲਈ ਤੁਹਾਡੇ ਨਾਲ ਬਹੁਤ ਪਿਆਰ ਅਤੇ ਮੋਹ ਹੋਣ ਕਰਕੇ ਅਸੀਂ ਤੁਹਾਨੂੰ ਪਰਮੇਸ਼ੁਰ ਦੀ ਖ਼ੁਸ਼ ਖ਼ਬਰੀ ਸੁਣਾਉਣ ਲਈ ਹੀ ਨਹੀਂ,+ ਸਗੋਂ ਤੁਹਾਡੇ ਲਈ ਆਪਣੀਆਂ ਜਾਨਾਂ ਵੀ ਵਾਰਨ ਲਈ ਤਿਆਰ ਸੀ।+