-
2 ਤਿਮੋਥਿਉਸ 4:7, 8ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
7 ਮੈਂ ਚੰਗੀ ਲੜਾਈ ਲੜੀ ਹੈ,+ ਮੈਂ ਆਪਣੀ ਦੌੜ ਪੂਰੀ ਕਰ ਲਈ ਹੈ,+ ਮੈਂ ਮਸੀਹੀ ਸਿੱਖਿਆਵਾਂ ਉੱਤੇ ਪੂਰੀ ਤਰ੍ਹਾਂ ਚੱਲਿਆ ਹਾਂ। 8 ਹੁਣ ਮੇਰੇ ਲਈ ਧਾਰਮਿਕਤਾ ਦਾ ਮੁਕਟ ਰੱਖਿਆ ਹੋਇਆ ਹੈ।+ ਸਹੀ ਨਿਆਂ ਕਰਨ ਵਾਲਾ ਪ੍ਰਭੂ+ ਮੈਨੂੰ ਇਹ ਇਨਾਮ ਨਿਆਂ ਦੇ ਦਿਨ ਦੇਵੇਗਾ।+ ਪਰ ਸਿਰਫ਼ ਮੈਨੂੰ ਹੀ ਨਹੀਂ, ਸਗੋਂ ਉਨ੍ਹਾਂ ਸਾਰਿਆਂ ਨੂੰ ਵੀ ਦੇਵੇਗਾ ਜਿਹੜੇ ਉਸ ਦੇ ਪ੍ਰਗਟ ਹੋਣ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ।
-