ਕਹਾਉਤਾਂ 28:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਖ਼ੁਸ਼ ਹੈ ਉਹ ਇਨਸਾਨ ਜੋ ਹਮੇਸ਼ਾ ਚੁਕੰਨਾ ਰਹਿੰਦਾ ਹੈ,*ਪਰ ਆਪਣੇ ਦਿਲ ਨੂੰ ਕਠੋਰ ਕਰ ਲੈਣ ਵਾਲਾ ਬਿਪਤਾ ਵਿਚ ਪੈ ਜਾਵੇਗਾ।+ ਲੂਕਾ 22:33, 34 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 33 ਫਿਰ ਪਤਰਸ ਨੇ ਉਸ ਨੂੰ ਕਿਹਾ: “ਪ੍ਰਭੂ, ਮੈਂ ਤੇਰੇ ਨਾਲ ਜੇਲ੍ਹ ਜਾਣ ਅਤੇ ਮਰਨ ਲਈ ਵੀ ਤਿਆਰ ਹਾਂ।”+ 34 ਪਰ ਉਸ ਨੇ ਕਿਹਾ: “ਪਤਰਸ, ਮੈਂ ਤੈਨੂੰ ਕਹਿੰਦਾ ਹਾਂ ਕਿ ਅੱਜ ਕੁੱਕੜ ਦੇ ਬਾਂਗ ਦੇਣ ਤੋਂ ਪਹਿਲਾਂ ਤੂੰ ਤਿੰਨ ਵਾਰ ਇਸ ਗੱਲ ਤੋਂ ਇਨਕਾਰ ਕਰੇਂਗਾ ਕਿ ਤੂੰ ਮੈਨੂੰ ਜਾਣਦਾ ਹੈਂ।”+ ਗਲਾਤੀਆਂ 6:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਭਰਾਵੋ, ਜੇ ਕੋਈ ਇਨਸਾਨ ਅਣਜਾਣੇ ਵਿਚ ਗ਼ਲਤ ਕਦਮ ਉਠਾ ਲਵੇ, ਤਾਂ ਤੁਸੀਂ ਜਿਹੜੇ ਸਮਝਦਾਰ ਹੋ,* ਉਸ ਨੂੰ ਨਰਮਾਈ ਨਾਲ ਸੁਧਾਰਨ ਦੀ ਕੋਸ਼ਿਸ਼ ਕਰੋ।+ ਪਰ ਤੁਸੀਂ ਆਪਣੇ ਉੱਤੇ ਵੀ ਨਜ਼ਰ ਰੱਖੋ,+ ਕਿਤੇ ਤੁਸੀਂ ਵੀ ਭਰਮਾਏ ਨਾ ਜਾਓ।+
14 ਖ਼ੁਸ਼ ਹੈ ਉਹ ਇਨਸਾਨ ਜੋ ਹਮੇਸ਼ਾ ਚੁਕੰਨਾ ਰਹਿੰਦਾ ਹੈ,*ਪਰ ਆਪਣੇ ਦਿਲ ਨੂੰ ਕਠੋਰ ਕਰ ਲੈਣ ਵਾਲਾ ਬਿਪਤਾ ਵਿਚ ਪੈ ਜਾਵੇਗਾ।+
33 ਫਿਰ ਪਤਰਸ ਨੇ ਉਸ ਨੂੰ ਕਿਹਾ: “ਪ੍ਰਭੂ, ਮੈਂ ਤੇਰੇ ਨਾਲ ਜੇਲ੍ਹ ਜਾਣ ਅਤੇ ਮਰਨ ਲਈ ਵੀ ਤਿਆਰ ਹਾਂ।”+ 34 ਪਰ ਉਸ ਨੇ ਕਿਹਾ: “ਪਤਰਸ, ਮੈਂ ਤੈਨੂੰ ਕਹਿੰਦਾ ਹਾਂ ਕਿ ਅੱਜ ਕੁੱਕੜ ਦੇ ਬਾਂਗ ਦੇਣ ਤੋਂ ਪਹਿਲਾਂ ਤੂੰ ਤਿੰਨ ਵਾਰ ਇਸ ਗੱਲ ਤੋਂ ਇਨਕਾਰ ਕਰੇਂਗਾ ਕਿ ਤੂੰ ਮੈਨੂੰ ਜਾਣਦਾ ਹੈਂ।”+
6 ਭਰਾਵੋ, ਜੇ ਕੋਈ ਇਨਸਾਨ ਅਣਜਾਣੇ ਵਿਚ ਗ਼ਲਤ ਕਦਮ ਉਠਾ ਲਵੇ, ਤਾਂ ਤੁਸੀਂ ਜਿਹੜੇ ਸਮਝਦਾਰ ਹੋ,* ਉਸ ਨੂੰ ਨਰਮਾਈ ਨਾਲ ਸੁਧਾਰਨ ਦੀ ਕੋਸ਼ਿਸ਼ ਕਰੋ।+ ਪਰ ਤੁਸੀਂ ਆਪਣੇ ਉੱਤੇ ਵੀ ਨਜ਼ਰ ਰੱਖੋ,+ ਕਿਤੇ ਤੁਸੀਂ ਵੀ ਭਰਮਾਏ ਨਾ ਜਾਓ।+