ਰੋਮੀਆਂ 14:19 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 19 ਇਸ ਲਈ ਆਓ ਆਪਾਂ ਦੂਸਰਿਆਂ ਨਾਲ ਸ਼ਾਂਤੀ ਬਣਾਈ ਰੱਖਣ+ ਅਤੇ ਇਕ-ਦੂਜੇ ਨੂੰ ਹੌਸਲਾ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਰਹੀਏ।+ ਰੋਮੀਆਂ 15:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਆਓ ਆਪਾਂ ਦੂਸਰਿਆਂ ਦਾ ਭਲਾ ਕਰ ਕੇ ਉਨ੍ਹਾਂ ਨੂੰ ਮਜ਼ਬੂਤ ਕਰੀਏ+