-
ਲੂਕਾ 22:19, 20ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
19 ਨਾਲੇ ਉਸ ਨੇ ਇਕ ਰੋਟੀ ਲਈ+ ਅਤੇ ਪ੍ਰਾਰਥਨਾ ਵਿਚ ਧੰਨਵਾਦ ਕਰ ਕੇ ਤੋੜੀ ਅਤੇ ਉਨ੍ਹਾਂ ਨੂੰ ਦੇ ਕੇ ਕਿਹਾ: “ਇਹ ਰੋਟੀ ਮੇਰੇ ਸਰੀਰ ਨੂੰ ਦਰਸਾਉਂਦੀ ਹੈ+ ਜੋ ਤੁਹਾਡੇ ਲਈ ਕੁਰਬਾਨ ਕੀਤਾ ਜਾਵੇਗਾ।+ ਮੇਰੀ ਯਾਦ ਵਿਚ ਇਸ ਤਰ੍ਹਾਂ ਕਰਦੇ ਰਹੋ।”+ 20 ਫਿਰ ਉਸ ਨੇ ਪਸਾਹ ਦਾ ਖਾਣਾ ਖਾਣ ਤੋਂ ਬਾਅਦ ਦਾਖਰਸ ਦਾ ਪਿਆਲਾ ਲੈ ਕੇ ਇਸੇ ਤਰ੍ਹਾਂ ਕੀਤਾ ਅਤੇ ਕਿਹਾ: “ਇਹ ਪਿਆਲਾ ਮੇਰੇ ਲਹੂ ਦੁਆਰਾ+ ਕੀਤੇ ਗਏ ਨਵੇਂ ਇਕਰਾਰ ਨੂੰ ਦਰਸਾਉਂਦਾ ਹੈ+ ਜੋ ਤੁਹਾਡੇ ਲਈ ਵਹਾਇਆ ਜਾਵੇਗਾ।”+
-