ਰੋਮੀਆਂ 13:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਅਤੇ ਆਓ ਆਪਾਂ ਨੇਕੀ ਨਾਲ ਚੱਲੀਏ,+ ਜਿਵੇਂ ਦਿਨੇ ਚੱਲੀਦਾ ਹੈ, ਨਾ ਕਿ ਪਾਰਟੀਆਂ ਵਿਚ ਰੰਗਰਲੀਆਂ ਮਨਾਈਏ, ਨਾ ਸ਼ਰਾਬੀ ਹੋਈਏ, ਨਾ ਨਾਜਾਇਜ਼ ਸਰੀਰਕ ਸੰਬੰਧ ਰੱਖੀਏ, ਨਾ ਬੇਸ਼ਰਮ* ਹੋ ਕੇ ਗ਼ਲਤ ਕੰਮ ਕਰੀਏ+ ਅਤੇ ਨਾ ਹੀ ਝਗੜੇ ਅਤੇ ਈਰਖਾ ਕਰੀਏ।+ 1 ਕੁਰਿੰਥੀਆਂ 14:40 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 40 ਪਰ ਸਾਰੇ ਕੰਮ ਸਲੀਕੇ ਨਾਲ ਅਤੇ ਸਹੀ ਢੰਗ ਨਾਲ ਕਰੋ।+
13 ਅਤੇ ਆਓ ਆਪਾਂ ਨੇਕੀ ਨਾਲ ਚੱਲੀਏ,+ ਜਿਵੇਂ ਦਿਨੇ ਚੱਲੀਦਾ ਹੈ, ਨਾ ਕਿ ਪਾਰਟੀਆਂ ਵਿਚ ਰੰਗਰਲੀਆਂ ਮਨਾਈਏ, ਨਾ ਸ਼ਰਾਬੀ ਹੋਈਏ, ਨਾ ਨਾਜਾਇਜ਼ ਸਰੀਰਕ ਸੰਬੰਧ ਰੱਖੀਏ, ਨਾ ਬੇਸ਼ਰਮ* ਹੋ ਕੇ ਗ਼ਲਤ ਕੰਮ ਕਰੀਏ+ ਅਤੇ ਨਾ ਹੀ ਝਗੜੇ ਅਤੇ ਈਰਖਾ ਕਰੀਏ।+