110 ਯਹੋਵਾਹ ਨੇ ਮੇਰੇ ਪ੍ਰਭੂ ਨੂੰ ਕਿਹਾ:
“ਤੂੰ ਉਦੋਂ ਤਕ ਮੇਰੇ ਸੱਜੇ ਹੱਥ ਬੈਠ+
ਜਦ ਤਕ ਮੈਂ ਤੇਰੇ ਦੁਸ਼ਮਣਾਂ ਨੂੰ ਤੇਰੇ ਪੈਰਾਂ ਦੀ ਚੌਂਕੀ ਨਹੀਂ ਬਣਾ ਦਿੰਦਾ।”+
2 ਯਹੋਵਾਹ ਤੇਰੀ ਤਾਕਤ ਦਾ ਰਾਜ-ਡੰਡਾ ਸੀਓਨ ਤੋਂ ਵਧਾਵੇਗਾ ਅਤੇ ਕਹੇਗਾ:
“ਆਪਣੇ ਦੁਸ਼ਮਣਾਂ ਵਿਚਕਾਰ ਜਾਹ ਅਤੇ ਉਨ੍ਹਾਂ ਨੂੰ ਆਪਣੇ ਅਧੀਨ ਕਰਦਾ ਜਾਹ।”+