ਰੋਮੀਆਂ 8:7, 8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਸਰੀਰ ਉੱਤੇ ਮਨ ਲਾਉਣ ਦਾ ਅੰਜਾਮ ਹੈ ਪਰਮੇਸ਼ੁਰ ਨਾਲ ਦੁਸ਼ਮਣੀ+ ਕਿਉਂਕਿ ਸਰੀਰ ਪਰਮੇਸ਼ੁਰ ਦੇ ਕਾਨੂੰਨ ਦੇ ਅਧੀਨ ਨਹੀਂ ਹੈ ਤੇ ਨਾ ਹੀ ਇਹ ਅਧੀਨ ਹੋ ਸਕਦਾ ਹੈ। 8 ਇਸ ਲਈ ਜਿਹੜੇ ਇਨਸਾਨ ਸਰੀਰ ਅਨੁਸਾਰ ਚੱਲਦੇ ਹਨ, ਉਹ ਪਰਮੇਸ਼ੁਰ ਨੂੰ ਖ਼ੁਸ਼ ਨਹੀਂ ਕਰ ਸਕਦੇ।
7 ਸਰੀਰ ਉੱਤੇ ਮਨ ਲਾਉਣ ਦਾ ਅੰਜਾਮ ਹੈ ਪਰਮੇਸ਼ੁਰ ਨਾਲ ਦੁਸ਼ਮਣੀ+ ਕਿਉਂਕਿ ਸਰੀਰ ਪਰਮੇਸ਼ੁਰ ਦੇ ਕਾਨੂੰਨ ਦੇ ਅਧੀਨ ਨਹੀਂ ਹੈ ਤੇ ਨਾ ਹੀ ਇਹ ਅਧੀਨ ਹੋ ਸਕਦਾ ਹੈ। 8 ਇਸ ਲਈ ਜਿਹੜੇ ਇਨਸਾਨ ਸਰੀਰ ਅਨੁਸਾਰ ਚੱਲਦੇ ਹਨ, ਉਹ ਪਰਮੇਸ਼ੁਰ ਨੂੰ ਖ਼ੁਸ਼ ਨਹੀਂ ਕਰ ਸਕਦੇ।