1 ਕੁਰਿੰਥੀਆਂ 1:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਮੇਰੇ ਕਹਿਣ ਦਾ ਮਤਲਬ ਹੈ ਕਿ ਤੁਹਾਡੇ ਵਿੱਚੋਂ ਕੋਈ ਕਹਿੰਦਾ ਹੈ, “ਮੈਂ ਪੌਲੁਸ ਦਾ ਚੇਲਾ ਹਾਂ,” ਕੋਈ ਕਹਿੰਦਾ ਹੈ, “ਮੈਂ ਤਾਂ ਅਪੁੱਲੋਸ ਦਾ ਚੇਲਾ ਹਾਂ,”+ ਕੋਈ ਹੋਰ ਕਹਿੰਦਾ ਹੈ, “ਮੈਂ ਤਾਂ ਕੇਫ਼ਾਸ* ਦਾ ਚੇਲਾ ਹਾਂ,” ਤੇ ਕੋਈ ਹੋਰ ਕਹਿੰਦਾ ਹੈ, “ਮੈਂ ਮਸੀਹ ਦਾ ਚੇਲਾ ਹਾਂ।”
12 ਮੇਰੇ ਕਹਿਣ ਦਾ ਮਤਲਬ ਹੈ ਕਿ ਤੁਹਾਡੇ ਵਿੱਚੋਂ ਕੋਈ ਕਹਿੰਦਾ ਹੈ, “ਮੈਂ ਪੌਲੁਸ ਦਾ ਚੇਲਾ ਹਾਂ,” ਕੋਈ ਕਹਿੰਦਾ ਹੈ, “ਮੈਂ ਤਾਂ ਅਪੁੱਲੋਸ ਦਾ ਚੇਲਾ ਹਾਂ,”+ ਕੋਈ ਹੋਰ ਕਹਿੰਦਾ ਹੈ, “ਮੈਂ ਤਾਂ ਕੇਫ਼ਾਸ* ਦਾ ਚੇਲਾ ਹਾਂ,” ਤੇ ਕੋਈ ਹੋਰ ਕਹਿੰਦਾ ਹੈ, “ਮੈਂ ਮਸੀਹ ਦਾ ਚੇਲਾ ਹਾਂ।”