ਰੋਮੀਆਂ 14:7, 8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਅਸਲ ਵਿਚ, ਸਾਡੇ ਵਿੱਚੋਂ ਕੋਈ ਵੀ ਆਪਣੇ ਲਈ ਨਹੀਂ ਜੀਉਂਦਾ+ ਅਤੇ ਨਾ ਹੀ ਕੋਈ ਆਪਣੇ ਲਈ ਮਰਦਾ ਹੈ। 8 ਜੇ ਅਸੀਂ ਜੀਉਂਦੇ ਹਾਂ, ਤਾਂ ਯਹੋਵਾਹ* ਲਈ ਜੀਉਂਦੇ ਹਾਂ+ ਅਤੇ ਜੇ ਅਸੀਂ ਮਰਦੇ ਹਾਂ, ਤਾਂ ਯਹੋਵਾਹ* ਲਈ ਮਰਦੇ ਹਾਂ। ਇਸ ਲਈ ਭਾਵੇਂ ਅਸੀਂ ਜੀਉਂਦੇ ਰਹੀਏ ਜਾਂ ਮਰੀਏ, ਅਸੀਂ ਯਹੋਵਾਹ* ਦੇ ਹੀ ਹਾਂ।+
7 ਅਸਲ ਵਿਚ, ਸਾਡੇ ਵਿੱਚੋਂ ਕੋਈ ਵੀ ਆਪਣੇ ਲਈ ਨਹੀਂ ਜੀਉਂਦਾ+ ਅਤੇ ਨਾ ਹੀ ਕੋਈ ਆਪਣੇ ਲਈ ਮਰਦਾ ਹੈ। 8 ਜੇ ਅਸੀਂ ਜੀਉਂਦੇ ਹਾਂ, ਤਾਂ ਯਹੋਵਾਹ* ਲਈ ਜੀਉਂਦੇ ਹਾਂ+ ਅਤੇ ਜੇ ਅਸੀਂ ਮਰਦੇ ਹਾਂ, ਤਾਂ ਯਹੋਵਾਹ* ਲਈ ਮਰਦੇ ਹਾਂ। ਇਸ ਲਈ ਭਾਵੇਂ ਅਸੀਂ ਜੀਉਂਦੇ ਰਹੀਏ ਜਾਂ ਮਰੀਏ, ਅਸੀਂ ਯਹੋਵਾਹ* ਦੇ ਹੀ ਹਾਂ।+