-
2 ਕੁਰਿੰਥੀਆਂ 4:1, 2ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
4 ਸਾਨੂੰ ਸੇਵਾ ਦਾ ਇਹ ਕੰਮ ਪਰਮੇਸ਼ੁਰ ਦੀ ਦਇਆ ਸਦਕਾ ਮਿਲਿਆ ਹੈ, ਇਸ ਲਈ ਅਸੀਂ ਹਾਰ ਨਹੀਂ ਮੰਨਦੇ। 2 ਪਰ ਅਸੀਂ ਬੇਈਮਾਨੀ ਤੇ ਬੇਸ਼ਰਮੀ ਭਰੇ ਕੰਮ ਕਰਨੇ ਛੱਡ ਦਿੱਤੇ ਹਨ। ਨਾਲੇ ਅਸੀਂ ਨਾ ਤਾਂ ਮੱਕਾਰੀਆਂ ਕਰਦੇ ਹਾਂ ਅਤੇ ਨਾ ਹੀ ਪਰਮੇਸ਼ੁਰ ਦੇ ਬਚਨ ਦੀਆਂ ਗੱਲਾਂ ਨੂੰ ਤੋੜ-ਮਰੋੜ ਕੇ* ਪੇਸ਼ ਕਰਦੇ ਹਾਂ,+ ਸਗੋਂ ਲੋਕਾਂ ਨੂੰ ਸੱਚਾਈ ਬਾਰੇ ਦੱਸਦੇ ਹਾਂ। ਇਸ ਤਰ੍ਹਾਂ ਅਸੀਂ ਪਰਮੇਸ਼ੁਰ ਦੀਆਂ ਨਜ਼ਰਾਂ ਵਿਚ ਸਾਰੇ ਲੋਕਾਂ* ਸਾਮ੍ਹਣੇ ਚੰਗੀ ਮਿਸਾਲ ਬਣਦੇ ਹਾਂ।+
-