2 ਕੁਰਿੰਥੀਆਂ 12:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਜਿੱਥੋਂ ਤਕ ਮੇਰੀ ਗੱਲ ਹੈ, ਮੈਂ ਆਪਣਾ ਸਭ ਕੁਝ, ਸਗੋਂ ਆਪਣੇ ਆਪ ਨੂੰ ਵੀ ਖ਼ੁਸ਼ੀ-ਖ਼ੁਸ਼ੀ ਤੁਹਾਡੇ ʼਤੇ ਵਾਰਨ ਲਈ ਤਿਆਰ ਹਾਂ।+ ਜੇ ਮੈਂ ਤੁਹਾਨੂੰ ਇੰਨਾ ਪਿਆਰ ਕਰਦਾ ਹਾਂ, ਤਾਂ ਕੀ ਤੁਹਾਨੂੰ ਵੀ ਮੈਨੂੰ ਉੱਨਾ ਹੀ ਪਿਆਰ ਨਹੀਂ ਕਰਨਾ ਚਾਹੀਦਾ?
15 ਜਿੱਥੋਂ ਤਕ ਮੇਰੀ ਗੱਲ ਹੈ, ਮੈਂ ਆਪਣਾ ਸਭ ਕੁਝ, ਸਗੋਂ ਆਪਣੇ ਆਪ ਨੂੰ ਵੀ ਖ਼ੁਸ਼ੀ-ਖ਼ੁਸ਼ੀ ਤੁਹਾਡੇ ʼਤੇ ਵਾਰਨ ਲਈ ਤਿਆਰ ਹਾਂ।+ ਜੇ ਮੈਂ ਤੁਹਾਨੂੰ ਇੰਨਾ ਪਿਆਰ ਕਰਦਾ ਹਾਂ, ਤਾਂ ਕੀ ਤੁਹਾਨੂੰ ਵੀ ਮੈਨੂੰ ਉੱਨਾ ਹੀ ਪਿਆਰ ਨਹੀਂ ਕਰਨਾ ਚਾਹੀਦਾ?