1 ਪਤਰਸ 2:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਹਰ ਤਰ੍ਹਾਂ ਦੇ ਲੋਕਾਂ ਦਾ ਆਦਰ ਕਰੋ,+ ਆਪਣੇ ਸਾਰੇ ਭਰਾਵਾਂ ਨਾਲ ਪਿਆਰ ਕਰੋ,+ ਪਰਮੇਸ਼ੁਰ ਤੋਂ ਡਰੋ+ ਅਤੇ ਰਾਜੇ ਦਾ ਆਦਰ ਕਰੋ।+ 1 ਯੂਹੰਨਾ 4:20 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 20 ਜੇ ਕੋਈ ਕਹਿੰਦਾ ਹੈ: “ਮੈਂ ਪਰਮੇਸ਼ੁਰ ਨਾਲ ਪਿਆਰ ਕਰਦਾ ਹਾਂ,” ਪਰ ਆਪਣੇ ਭਰਾ ਨਾਲ ਨਫ਼ਰਤ ਕਰਦਾ ਹੈ, ਤਾਂ ਉਹ ਝੂਠਾ ਹੈ+ ਕਿਉਂਕਿ ਜਿਹੜਾ ਆਪਣੇ ਭਰਾ ਨਾਲ ਪਿਆਰ ਨਹੀਂ ਕਰਦਾ+ ਜਿਸ ਨੂੰ ਉਸ ਨੇ ਦੇਖਿਆ ਹੈ, ਉਹ ਪਰਮੇਸ਼ੁਰ ਨਾਲ ਪਿਆਰ ਨਹੀਂ ਕਰ ਸਕਦਾ ਜਿਸ ਨੂੰ ਉਸ ਨੇ ਕਦੇ ਦੇਖਿਆ ਹੀ ਨਹੀਂ।+
17 ਹਰ ਤਰ੍ਹਾਂ ਦੇ ਲੋਕਾਂ ਦਾ ਆਦਰ ਕਰੋ,+ ਆਪਣੇ ਸਾਰੇ ਭਰਾਵਾਂ ਨਾਲ ਪਿਆਰ ਕਰੋ,+ ਪਰਮੇਸ਼ੁਰ ਤੋਂ ਡਰੋ+ ਅਤੇ ਰਾਜੇ ਦਾ ਆਦਰ ਕਰੋ।+
20 ਜੇ ਕੋਈ ਕਹਿੰਦਾ ਹੈ: “ਮੈਂ ਪਰਮੇਸ਼ੁਰ ਨਾਲ ਪਿਆਰ ਕਰਦਾ ਹਾਂ,” ਪਰ ਆਪਣੇ ਭਰਾ ਨਾਲ ਨਫ਼ਰਤ ਕਰਦਾ ਹੈ, ਤਾਂ ਉਹ ਝੂਠਾ ਹੈ+ ਕਿਉਂਕਿ ਜਿਹੜਾ ਆਪਣੇ ਭਰਾ ਨਾਲ ਪਿਆਰ ਨਹੀਂ ਕਰਦਾ+ ਜਿਸ ਨੂੰ ਉਸ ਨੇ ਦੇਖਿਆ ਹੈ, ਉਹ ਪਰਮੇਸ਼ੁਰ ਨਾਲ ਪਿਆਰ ਨਹੀਂ ਕਰ ਸਕਦਾ ਜਿਸ ਨੂੰ ਉਸ ਨੇ ਕਦੇ ਦੇਖਿਆ ਹੀ ਨਹੀਂ।+