1 ਥੱਸਲੁਨੀਕੀਆਂ 2:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਭਰਾਵੋ, ਤੁਹਾਨੂੰ ਜ਼ਰੂਰ ਯਾਦ ਹੋਣਾ ਕਿ ਅਸੀਂ ਕਿੰਨੀ ਅਣਥੱਕ ਮਿਹਨਤ ਕੀਤੀ। ਜਦੋਂ ਅਸੀਂ ਤੁਹਾਨੂੰ ਪਰਮੇਸ਼ੁਰ ਦੀ ਖ਼ੁਸ਼ ਖ਼ਬਰੀ ਸੁਣਾਈ, ਤਾਂ ਅਸੀਂ ਦਿਨ-ਰਾਤ ਕੰਮ ਕੀਤਾ ਤਾਂਕਿ ਅਸੀਂ ਤੁਹਾਡੇ ਵਿੱਚੋਂ ਕਿਸੇ ਉੱਤੇ ਵੀ ਆਪਣੇ ਖ਼ਰਚਿਆਂ ਦਾ ਬੋਝ ਨਾ ਪਾਈਏ।+
9 ਭਰਾਵੋ, ਤੁਹਾਨੂੰ ਜ਼ਰੂਰ ਯਾਦ ਹੋਣਾ ਕਿ ਅਸੀਂ ਕਿੰਨੀ ਅਣਥੱਕ ਮਿਹਨਤ ਕੀਤੀ। ਜਦੋਂ ਅਸੀਂ ਤੁਹਾਨੂੰ ਪਰਮੇਸ਼ੁਰ ਦੀ ਖ਼ੁਸ਼ ਖ਼ਬਰੀ ਸੁਣਾਈ, ਤਾਂ ਅਸੀਂ ਦਿਨ-ਰਾਤ ਕੰਮ ਕੀਤਾ ਤਾਂਕਿ ਅਸੀਂ ਤੁਹਾਡੇ ਵਿੱਚੋਂ ਕਿਸੇ ਉੱਤੇ ਵੀ ਆਪਣੇ ਖ਼ਰਚਿਆਂ ਦਾ ਬੋਝ ਨਾ ਪਾਈਏ।+