ਬਿਵਸਥਾ ਸਾਰ 19:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 “ਇਕ ਗਵਾਹ ਦੇ ਬਿਆਨ ਦੇ ਆਧਾਰ ʼਤੇ ਕਿਸੇ ਨੂੰ ਅਪਰਾਧ ਜਾਂ ਪਾਪ ਦਾ ਦੋਸ਼ੀ ਨਾ ਠਹਿਰਾਇਆ ਜਾਵੇ।+ ਦੋ ਜਾਂ ਤਿੰਨ ਗਵਾਹਾਂ ਦੇ ਬਿਆਨ ਦੇ ਆਧਾਰ ʼਤੇ ਹੀ ਮਸਲੇ ਦਾ ਫ਼ੈਸਲਾ ਕੀਤਾ ਜਾਵੇ।+ ਮੱਤੀ 18:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 ਪਰ ਜੇ ਉਹ ਤੇਰੀ ਗੱਲ ਨਹੀਂ ਸੁਣਦਾ, ਤਾਂ ਆਪਣੇ ਨਾਲ ਇਕ ਜਾਂ ਦੋ ਜਣਿਆਂ ਨੂੰ ਲੈ ਜਾ ਤਾਂਕਿ ਦੋ ਜਾਂ ਤਿੰਨ ਗਵਾਹਾਂ ਦੇ ਬਿਆਨ ਦੇ ਆਧਾਰ ʼਤੇ ਹੀ ਹਰ ਮਸਲੇ ਦਾ ਫ਼ੈਸਲਾ ਕੀਤਾ ਜਾਵੇ।+
15 “ਇਕ ਗਵਾਹ ਦੇ ਬਿਆਨ ਦੇ ਆਧਾਰ ʼਤੇ ਕਿਸੇ ਨੂੰ ਅਪਰਾਧ ਜਾਂ ਪਾਪ ਦਾ ਦੋਸ਼ੀ ਨਾ ਠਹਿਰਾਇਆ ਜਾਵੇ।+ ਦੋ ਜਾਂ ਤਿੰਨ ਗਵਾਹਾਂ ਦੇ ਬਿਆਨ ਦੇ ਆਧਾਰ ʼਤੇ ਹੀ ਮਸਲੇ ਦਾ ਫ਼ੈਸਲਾ ਕੀਤਾ ਜਾਵੇ।+
16 ਪਰ ਜੇ ਉਹ ਤੇਰੀ ਗੱਲ ਨਹੀਂ ਸੁਣਦਾ, ਤਾਂ ਆਪਣੇ ਨਾਲ ਇਕ ਜਾਂ ਦੋ ਜਣਿਆਂ ਨੂੰ ਲੈ ਜਾ ਤਾਂਕਿ ਦੋ ਜਾਂ ਤਿੰਨ ਗਵਾਹਾਂ ਦੇ ਬਿਆਨ ਦੇ ਆਧਾਰ ʼਤੇ ਹੀ ਹਰ ਮਸਲੇ ਦਾ ਫ਼ੈਸਲਾ ਕੀਤਾ ਜਾਵੇ।+