-
2 ਕੁਰਿੰਥੀਆਂ 1:3, 4ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
3 ਸਾਡੇ ਪ੍ਰਭੂ ਯਿਸੂ ਮਸੀਹ ਦੇ ਪਰਮੇਸ਼ੁਰ ਅਤੇ ਪਿਤਾ ਦੀ ਮਹਿਮਾ ਹੋਵੇ+ ਜਿਹੜਾ ਦਇਆ ਕਰਨ ਵਾਲਾ ਪਿਤਾ ਹੈ+ ਅਤੇ ਹਰ ਤਰ੍ਹਾਂ ਦੇ ਹਾਲਾਤਾਂ ਵਿਚ ਦਿਲਾਸਾ ਦੇਣ ਵਾਲਾ ਪਰਮੇਸ਼ੁਰ ਹੈ।+ 4 ਪਰਮੇਸ਼ੁਰ ਸਾਡੀਆਂ ਸਾਰੀਆਂ ਮੁਸੀਬਤਾਂ* ਵਿਚ ਸਾਨੂੰ ਦਿਲਾਸਾ* ਦਿੰਦਾ ਹੈ+ ਤਾਂਕਿ ਅਸੀਂ ਉਸ ਤੋਂ ਦਿਲਾਸਾ ਪਾ ਕੇ ਉਸ ਦਿਲਾਸੇ ਨਾਲ ਹਰ ਤਰ੍ਹਾਂ ਦੀ ਮੁਸੀਬਤ* ਵਿਚ ਦੂਸਰਿਆਂ ਨੂੰ ਦਿਲਾਸਾ ਦੇ ਸਕੀਏ।+
-