3 ਅਸੀਂ ਨਹੀਂ ਚਾਹੁੰਦੇ ਕਿ ਸਾਡੀ ਸੇਵਕਾਈ ਵਿਚ ਕੋਈ ਨੁਕਸ ਕੱਢੇ, ਇਸ ਲਈ ਅਸੀਂ ਦੂਸਰਿਆਂ ਲਈ ਠੋਕਰ ਦਾ ਕਾਰਨ ਨਹੀਂ ਬਣਦੇ,+ 4 ਸਗੋਂ ਅਸੀਂ ਹਰ ਗੱਲ ਵਿਚ ਆਪਣੇ ਆਪ ਨੂੰ ਪਰਮੇਸ਼ੁਰ ਦੇ ਸੇਵਕ ਸਾਬਤ ਕਰਦੇ ਹਾਂ,+ ਜਿਵੇਂ ਕਿ ਬਹੁਤ ਸਾਰੀਆਂ ਅਜ਼ਮਾਇਸ਼ਾਂ ਦਾ ਸਾਮ੍ਹਣਾ ਕਰ ਕੇ, ਕਸ਼ਟ ਸਹਿ ਕੇ, ਤੰਗੀਆਂ ਕੱਟ ਕੇ, ਮੁਸ਼ਕਲਾਂ ਸਹਿ ਕੇ,+