-
1 ਕੁਰਿੰਥੀਆਂ 4:11-13ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
11 ਹੁਣ ਤਕ ਅਸੀਂ ਭੁੱਖੇ-ਪਿਆਸੇ ਹਾਂ+ ਅਤੇ ਲੀਰਾਂ ਪਾਈ* ਫਿਰਦੇ ਹਾਂ ਅਤੇ ਬੇਘਰ ਹਾਂ ਅਤੇ ਦੂਜਿਆਂ ਤੋਂ ਕੁੱਟ* ਖਾਂਦੇ ਹਾਂ+ 12 ਅਤੇ ਆਪਣੇ ਹੱਥੀਂ ਮਿਹਨਤ ਕਰਦੇ ਹਾਂ।+ ਜਦੋਂ ਲੋਕ ਸਾਡੀ ਬੇਇੱਜ਼ਤੀ ਕਰਦੇ ਹਨ, ਤਾਂ ਅਸੀਂ ਉਨ੍ਹਾਂ ਨੂੰ ਅਸੀਸਾਂ ਦਿੰਦੇ ਹਾਂ।+ ਜਦੋਂ ਸਾਡੇ ਉੱਤੇ ਜ਼ੁਲਮ ਕੀਤੇ ਜਾਂਦੇ ਹਨ, ਤਾਂ ਅਸੀਂ ਧੀਰਜ ਨਾਲ ਸਹਿ ਲੈਂਦੇ ਹਾਂ।+ 13 ਜਦੋਂ ਸਾਨੂੰ ਬਦਨਾਮ ਕੀਤਾ ਜਾਂਦਾ ਹੈ, ਤਾਂ ਅਸੀਂ ਨਰਮਾਈ ਨਾਲ ਜਵਾਬ ਦਿੰਦੇ ਹਾਂ।*+ ਹੁਣ ਤਕ ਸਾਨੂੰ ਦੁਨੀਆਂ ਦਾ ਗੰਦ ਅਤੇ ਕੂੜਾ-ਕਰਕਟ ਸਮਝਿਆ ਜਾਂਦਾ ਹੈ।
-