ਯਸਾਯਾਹ 54:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 54 “ਹੇ ਬਾਂਝ ਤੀਵੀਂ ਜਿਸ ਦੇ ਬੱਚੇ ਨਹੀਂ ਹੋਏ, ਖ਼ੁਸ਼ੀ ਨਾਲ ਜੈ-ਜੈ ਕਾਰ ਕਰ!+ ਹਾਂ, ਤੂੰ ਜਿਸ ਨੂੰ ਕਦੇ ਜਣਨ-ਪੀੜਾਂ ਨਹੀਂ ਲੱਗੀਆਂ,+ ਬਾਗ਼-ਬਾਗ਼ ਹੋ ਅਤੇ ਖ਼ੁਸ਼ੀ ਨਾਲ ਜੈਕਾਰਾ ਲਾ+ਕਿਉਂਕਿ ਛੁੱਟੜ ਤੀਵੀਂ ਦੇ ਪੁੱਤਰ,*ਉਸ ਤੀਵੀਂ ਦੇ ਪੁੱਤਰਾਂ ਨਾਲੋਂ ਜ਼ਿਆਦਾ ਹੋਣਗੇ ਜਿਸ ਦਾ ਪਤੀ* ਹੈ,”+ ਯਹੋਵਾਹ ਕਹਿੰਦਾ ਹੈ।
54 “ਹੇ ਬਾਂਝ ਤੀਵੀਂ ਜਿਸ ਦੇ ਬੱਚੇ ਨਹੀਂ ਹੋਏ, ਖ਼ੁਸ਼ੀ ਨਾਲ ਜੈ-ਜੈ ਕਾਰ ਕਰ!+ ਹਾਂ, ਤੂੰ ਜਿਸ ਨੂੰ ਕਦੇ ਜਣਨ-ਪੀੜਾਂ ਨਹੀਂ ਲੱਗੀਆਂ,+ ਬਾਗ਼-ਬਾਗ਼ ਹੋ ਅਤੇ ਖ਼ੁਸ਼ੀ ਨਾਲ ਜੈਕਾਰਾ ਲਾ+ਕਿਉਂਕਿ ਛੁੱਟੜ ਤੀਵੀਂ ਦੇ ਪੁੱਤਰ,*ਉਸ ਤੀਵੀਂ ਦੇ ਪੁੱਤਰਾਂ ਨਾਲੋਂ ਜ਼ਿਆਦਾ ਹੋਣਗੇ ਜਿਸ ਦਾ ਪਤੀ* ਹੈ,”+ ਯਹੋਵਾਹ ਕਹਿੰਦਾ ਹੈ।