ਰੋਮੀਆਂ 6:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਇਸ ਲਈ ਤੁਸੀਂ ਆਪਣੇ ਸਰੀਰਾਂ ਵਿਚ ਪਾਪ ਨੂੰ ਰਾਜੇ ਵਜੋਂ ਰਾਜ ਨਾ ਕਰਨ ਦਿਓ+ ਤਾਂਕਿ ਤੁਸੀਂ ਆਪਣੇ ਸਰੀਰ ਦੀਆਂ ਇੱਛਾਵਾਂ ਅਨੁਸਾਰ ਨਾ ਚੱਲੋ। 1 ਪਤਰਸ 2:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਪਿਆਰੇ ਭਰਾਵੋ, ਮੈਂ ਤੁਹਾਨੂੰ ਤਾਕੀਦ ਕਰਦਾ ਹਾਂ ਕਿ ਦੁਨੀਆਂ ਵਿਚ ਥੋੜ੍ਹੇ ਸਮੇਂ ਲਈ ਪਰਦੇਸੀਆਂ ਵਜੋਂ+ ਰਹਿੰਦੇ ਹੋਏ ਸਰੀਰਕ ਇੱਛਾਵਾਂ ਤੋਂ ਦੂਰ ਰਹੋ+ ਜਿਹੜੀਆਂ ਤੁਹਾਡੇ ਨਾਲ ਲੜਾਈ ਲੜ ਰਹੀਆਂ ਹਨ।+
12 ਇਸ ਲਈ ਤੁਸੀਂ ਆਪਣੇ ਸਰੀਰਾਂ ਵਿਚ ਪਾਪ ਨੂੰ ਰਾਜੇ ਵਜੋਂ ਰਾਜ ਨਾ ਕਰਨ ਦਿਓ+ ਤਾਂਕਿ ਤੁਸੀਂ ਆਪਣੇ ਸਰੀਰ ਦੀਆਂ ਇੱਛਾਵਾਂ ਅਨੁਸਾਰ ਨਾ ਚੱਲੋ।
11 ਪਿਆਰੇ ਭਰਾਵੋ, ਮੈਂ ਤੁਹਾਨੂੰ ਤਾਕੀਦ ਕਰਦਾ ਹਾਂ ਕਿ ਦੁਨੀਆਂ ਵਿਚ ਥੋੜ੍ਹੇ ਸਮੇਂ ਲਈ ਪਰਦੇਸੀਆਂ ਵਜੋਂ+ ਰਹਿੰਦੇ ਹੋਏ ਸਰੀਰਕ ਇੱਛਾਵਾਂ ਤੋਂ ਦੂਰ ਰਹੋ+ ਜਿਹੜੀਆਂ ਤੁਹਾਡੇ ਨਾਲ ਲੜਾਈ ਲੜ ਰਹੀਆਂ ਹਨ।+