1 ਕੁਰਿੰਥੀਆਂ 4:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਅਸੀਂ ਚਾਹੁੰਦੇ ਹਾਂ ਕਿ ਲੋਕ ਸਾਨੂੰ ਮਸੀਹ ਦੇ ਨੌਕਰ* ਅਤੇ ਅਜਿਹੇ ਪ੍ਰਬੰਧਕ ਸਮਝਣ ਜਿਨ੍ਹਾਂ ਨੂੰ ਪਰਮੇਸ਼ੁਰ ਦੇ ਪਵਿੱਤਰ ਭੇਤਾਂ+ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਅਫ਼ਸੀਆਂ 6:19 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 19 ਮੇਰੇ ਲਈ ਵੀ ਪ੍ਰਾਰਥਨਾ ਕਰੋ ਕਿ ਜਦ ਮੈਂ ਗੱਲ ਕਰਾਂ, ਤਾਂ ਮੇਰੀ ਜ਼ਬਾਨ ʼਤੇ ਸਹੀ ਸ਼ਬਦ ਆਉਣ ਅਤੇ ਮੈਂ ਦਲੇਰੀ ਨਾਲ ਖ਼ੁਸ਼ ਖ਼ਬਰੀ ਦਾ ਪਵਿੱਤਰ ਭੇਤ ਸੁਣਾ ਸਕਾਂ+
4 ਅਸੀਂ ਚਾਹੁੰਦੇ ਹਾਂ ਕਿ ਲੋਕ ਸਾਨੂੰ ਮਸੀਹ ਦੇ ਨੌਕਰ* ਅਤੇ ਅਜਿਹੇ ਪ੍ਰਬੰਧਕ ਸਮਝਣ ਜਿਨ੍ਹਾਂ ਨੂੰ ਪਰਮੇਸ਼ੁਰ ਦੇ ਪਵਿੱਤਰ ਭੇਤਾਂ+ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
19 ਮੇਰੇ ਲਈ ਵੀ ਪ੍ਰਾਰਥਨਾ ਕਰੋ ਕਿ ਜਦ ਮੈਂ ਗੱਲ ਕਰਾਂ, ਤਾਂ ਮੇਰੀ ਜ਼ਬਾਨ ʼਤੇ ਸਹੀ ਸ਼ਬਦ ਆਉਣ ਅਤੇ ਮੈਂ ਦਲੇਰੀ ਨਾਲ ਖ਼ੁਸ਼ ਖ਼ਬਰੀ ਦਾ ਪਵਿੱਤਰ ਭੇਤ ਸੁਣਾ ਸਕਾਂ+