ਰਸੂਲਾਂ ਦੇ ਕੰਮ 13:38 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 38 “ਭਰਾਵੋ, ਤੁਸੀਂ ਜਾਣ ਲਓ ਕਿ ਉਸੇ ਦੇ ਰਾਹੀਂ ਪਾਪਾਂ ਦੀ ਮਾਫ਼ੀ ਮਿਲੇਗੀ ਅਤੇ ਇਹੀ ਖ਼ਬਰ ਤੁਹਾਨੂੰ ਸੁਣਾਈ ਜਾ ਰਹੀ ਹੈ+ ਕੁਲੁੱਸੀਆਂ 1:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਅਤੇ ਉਸ ਨੇ ਰਿਹਾਈ ਦੀ ਕੀਮਤ ਅਦਾ ਕਰ ਕੇ ਸਾਨੂੰ ਛੁਡਾਇਆ ਹੈ ਯਾਨੀ ਸਾਡੇ ਪਾਪ ਮਾਫ਼ ਕੀਤੇ ਹਨ।+ ਕੁਲੁੱਸੀਆਂ 2:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਇਸ ਤੋਂ ਇਲਾਵਾ, ਭਾਵੇਂ ਤੁਸੀਂ ਆਪਣੇ ਪਾਪਾਂ ਕਰਕੇ ਮਰੇ ਹੋਏ ਸੀ ਅਤੇ ਤੁਹਾਡੇ ਸਰੀਰ ਦੀ ਸੁੰਨਤ ਨਹੀਂ ਹੋਈ ਸੀ, ਪਰ ਪਰਮੇਸ਼ੁਰ ਨੇ ਤੁਹਾਨੂੰ ਜੀਉਂਦਾ ਕਰ ਕੇ ਮਸੀਹ ਦੇ ਨਾਲ ਮਿਲਾਇਆ।+ ਪਰਮੇਸ਼ੁਰ ਨੇ ਦਇਆ ਕਰ ਕੇ ਸਾਡੇ ਸਾਰੇ ਪਾਪ ਮਾਫ਼ ਕਰ ਦਿੱਤੇ+
13 ਇਸ ਤੋਂ ਇਲਾਵਾ, ਭਾਵੇਂ ਤੁਸੀਂ ਆਪਣੇ ਪਾਪਾਂ ਕਰਕੇ ਮਰੇ ਹੋਏ ਸੀ ਅਤੇ ਤੁਹਾਡੇ ਸਰੀਰ ਦੀ ਸੁੰਨਤ ਨਹੀਂ ਹੋਈ ਸੀ, ਪਰ ਪਰਮੇਸ਼ੁਰ ਨੇ ਤੁਹਾਨੂੰ ਜੀਉਂਦਾ ਕਰ ਕੇ ਮਸੀਹ ਦੇ ਨਾਲ ਮਿਲਾਇਆ।+ ਪਰਮੇਸ਼ੁਰ ਨੇ ਦਇਆ ਕਰ ਕੇ ਸਾਡੇ ਸਾਰੇ ਪਾਪ ਮਾਫ਼ ਕਰ ਦਿੱਤੇ+