7 ਤੁਹਾਡੇ ਸਾਰਿਆਂ ਬਾਰੇ ਮੇਰੀ ਇਹ ਸੋਚ ਬਿਲਕੁਲ ਸਹੀ ਹੈ ਕਿਉਂਕਿ ਤੁਸੀਂ ਮੇਰੇ ਦਿਲ ਵਿਚ ਵੱਸਦੇ ਹੋ। ਮੇਰੇ ਕੈਦ ਵਿਚ ਹੁੰਦਿਆਂ+ ਅਤੇ ਖ਼ੁਸ਼ ਖ਼ਬਰੀ ਦੇ ਪੱਖ ਵਿਚ ਬੋਲਣ ਅਤੇ ਇਸ ਦਾ ਪ੍ਰਚਾਰ ਕਰਨ ਦਾ ਹੱਕ ਪ੍ਰਾਪਤ ਕਰਨ ਦੀ ਕਾਨੂੰਨੀ ਲੜਾਈ+ ਵਿਚ ਤੁਸੀਂ ਮੇਰਾ ਸਾਥ ਦਿੱਤਾ ਹੈ। ਇਸ ਤਰ੍ਹਾਂ ਮੈਨੂੰ ਅਤੇ ਤੁਹਾਨੂੰ ਪਰਮੇਸ਼ੁਰ ਦੀ ਅਪਾਰ ਕਿਰਪਾ ਦਾ ਫ਼ਾਇਦਾ ਹੋਇਆ ਹੈ।