ਮੱਤੀ 11:29 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 29 ਮੇਰਾ ਜੂਲਾ ਆਪਣੇ ਮੋਢਿਆਂ ਉੱਤੇ ਰੱਖ ਲਓ ਅਤੇ ਮੇਰੇ ਤੋਂ ਸਿੱਖੋ ਕਿਉਂਕਿ ਮੈਂ ਸੁਭਾਅ ਦਾ ਨਰਮ ਅਤੇ ਮਨ ਦਾ ਹਲੀਮ ਹਾਂ+ ਅਤੇ ਤੁਹਾਨੂੰ ਤਾਜ਼ਗੀ ਮਿਲੇਗੀ। ਯੂਹੰਨਾ 13:14, 15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਇਸ ਲਈ ਜੇ ਮੈਂ ਪ੍ਰਭੂ ਅਤੇ ਗੁਰੂ ਹੁੰਦੇ ਹੋਏ ਤੁਹਾਡੇ ਪੈਰ ਧੋਤੇ ਹਨ,+ ਤਾਂ ਤੁਹਾਨੂੰ ਵੀ ਚਾਹੀਦਾ ਹੈ* ਕਿ ਇਕ-ਦੂਸਰੇ ਦੇ ਪੈਰ ਧੋਵੋ।+ 15 ਕਿਉਂਕਿ ਮੈਂ ਤੁਹਾਡੇ ਲਈ ਨਮੂਨਾ ਕਾਇਮ ਕੀਤਾ ਹੈ ਕਿ ਜਿਵੇਂ ਮੈਂ ਤੁਹਾਡੇ ਨਾਲ ਕੀਤਾ, ਤੁਸੀਂ ਵੀ ਇਸੇ ਤਰ੍ਹਾਂ ਕਰੋ।+
29 ਮੇਰਾ ਜੂਲਾ ਆਪਣੇ ਮੋਢਿਆਂ ਉੱਤੇ ਰੱਖ ਲਓ ਅਤੇ ਮੇਰੇ ਤੋਂ ਸਿੱਖੋ ਕਿਉਂਕਿ ਮੈਂ ਸੁਭਾਅ ਦਾ ਨਰਮ ਅਤੇ ਮਨ ਦਾ ਹਲੀਮ ਹਾਂ+ ਅਤੇ ਤੁਹਾਨੂੰ ਤਾਜ਼ਗੀ ਮਿਲੇਗੀ।
14 ਇਸ ਲਈ ਜੇ ਮੈਂ ਪ੍ਰਭੂ ਅਤੇ ਗੁਰੂ ਹੁੰਦੇ ਹੋਏ ਤੁਹਾਡੇ ਪੈਰ ਧੋਤੇ ਹਨ,+ ਤਾਂ ਤੁਹਾਨੂੰ ਵੀ ਚਾਹੀਦਾ ਹੈ* ਕਿ ਇਕ-ਦੂਸਰੇ ਦੇ ਪੈਰ ਧੋਵੋ।+ 15 ਕਿਉਂਕਿ ਮੈਂ ਤੁਹਾਡੇ ਲਈ ਨਮੂਨਾ ਕਾਇਮ ਕੀਤਾ ਹੈ ਕਿ ਜਿਵੇਂ ਮੈਂ ਤੁਹਾਡੇ ਨਾਲ ਕੀਤਾ, ਤੁਸੀਂ ਵੀ ਇਸੇ ਤਰ੍ਹਾਂ ਕਰੋ।+