-
ਰੋਮੀਆਂ 3:20-22ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
20 ਇਸ ਲਈ ਕਿਸੇ ਵੀ ਇਨਸਾਨ ਨੂੰ ਇਸ ਕਾਨੂੰਨ ਅਨੁਸਾਰ ਕੰਮ ਕਰਨ ਕਰਕੇ ਪਰਮੇਸ਼ੁਰ ਸਾਮ੍ਹਣੇ ਧਰਮੀ ਨਹੀਂ ਠਹਿਰਾਇਆ ਜਾਵੇਗਾ+ ਕਿਉਂਕਿ ਇਸ ਕਾਨੂੰਨ ਰਾਹੀਂ ਸਾਨੂੰ ਸਾਫ਼ ਪਤਾ ਲੱਗਦਾ ਹੈ ਕਿ ਪਾਪ ਅਸਲ ਵਿਚ ਕੀ ਹੈ।+
21 ਪਰ ਹੁਣ ਇਹ ਗੱਲ ਸਾਫ਼ ਹੋ ਚੁੱਕੀ ਹੈ ਕਿ ਮੂਸਾ ਦੇ ਕਾਨੂੰਨ ਉੱਤੇ ਚੱਲੇ ਬਿਨਾਂ ਵੀ ਪਰਮੇਸ਼ੁਰ ਦੀਆਂ ਨਜ਼ਰਾਂ ਵਿਚ ਧਰਮੀ ਠਹਿਰਿਆ ਜਾ ਸਕਦਾ ਹੈ।+ ਇਹ ਗੱਲ ਮੂਸਾ ਦੇ ਕਾਨੂੰਨ ਅਤੇ ਨਬੀਆਂ ਦੀਆਂ ਲਿਖਤਾਂ ਵਿਚ ਵੀ ਦੱਸੀ ਗਈ ਹੈ,+ 22 ਜੀ ਹਾਂ, ਜਿਹੜੇ ਵੀ ਲੋਕ ਨਿਹਚਾ ਕਰਦੇ ਹਨ, ਉਹ ਸਾਰੇ ਯਿਸੂ ਉੱਤੇ ਨਿਹਚਾ ਕਰਕੇ ਪਰਮੇਸ਼ੁਰ ਦੀਆਂ ਨਜ਼ਰਾਂ ਵਿਚ ਧਰਮੀ ਠਹਿਰ ਸਕਦੇ ਹਨ। ਕਿਸੇ ਨਾਲ ਕੋਈ ਪੱਖਪਾਤ ਨਹੀਂ ਕੀਤਾ ਜਾਂਦਾ।+
-