-
ਅਫ਼ਸੀਆਂ 2:1, 2ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
2 ਇਸ ਤੋਂ ਇਲਾਵਾ, ਤੁਸੀਂ ਆਪਣੀਆਂ ਗ਼ਲਤੀਆਂ ਅਤੇ ਪਾਪਾਂ ਕਰਕੇ ਮਰੇ ਹੋਏ ਸੀ, ਪਰ ਪਰਮੇਸ਼ੁਰ ਨੇ ਤੁਹਾਨੂੰ ਜੀਉਂਦਾ ਕੀਤਾ।+ 2 ਤੁਸੀਂ ਪਹਿਲਾਂ ਦੁਨੀਆਂ ਦੇ ਲੋਕਾਂ ਵਾਂਗ ਜ਼ਿੰਦਗੀ ਜੀਉਂਦੇ ਸੀ*+ ਯਾਨੀ ਇਸ ਦੁਨੀਆਂ ਦੀ ਸੋਚ ਉੱਤੇ ਅਧਿਕਾਰ ਰੱਖਣ ਵਾਲੇ ਹਾਕਮ ਮੁਤਾਬਕ ਚੱਲਦੇ ਸੀ।+ ਇਹ ਸੋਚ+ ਦੁਨੀਆਂ ਵਿਚ ਹਵਾ ਵਾਂਗ ਫੈਲੀ ਹੋਈ ਹੈ ਅਤੇ ਅਣਆਗਿਆਕਾਰ ਲੋਕਾਂ ਉੱਤੇ ਅਸਰ ਪਾਉਂਦੀ ਹੈ।
-