ਰੋਮੀਆਂ 2:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਪਰਮੇਸ਼ੁਰ ਕਿਸੇ ਨਾਲ ਪੱਖਪਾਤ ਨਹੀਂ ਕਰਦਾ।+ 1 ਪਤਰਸ 1:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਇਸ ਤੋਂ ਇਲਾਵਾ, ਜੇ ਤੁਸੀਂ ਪਿਤਾ ਅੱਗੇ ਪ੍ਰਾਰਥਨਾ ਕਰਦੇ ਹੋ ਜੋ ਹਰੇਕ ਦਾ ਨਿਆਂ ਬਿਨਾਂ ਕਿਸੇ ਪੱਖਪਾਤ ਤੋਂ+ ਉਸ ਦੇ ਕੰਮਾਂ ਅਨੁਸਾਰ ਕਰਦਾ ਹੈ, ਤਾਂ ਧਰਤੀ ਉੱਤੇ ਪਰਦੇਸੀਆਂ ਵਾਂਗ ਰਹਿੰਦੇ ਹੋਏ ਪਰਮੇਸ਼ੁਰ ਦਾ ਡਰ ਰੱਖ ਕੇ ਜ਼ਿੰਦਗੀ ਬਤੀਤ ਕਰੋ।+
17 ਇਸ ਤੋਂ ਇਲਾਵਾ, ਜੇ ਤੁਸੀਂ ਪਿਤਾ ਅੱਗੇ ਪ੍ਰਾਰਥਨਾ ਕਰਦੇ ਹੋ ਜੋ ਹਰੇਕ ਦਾ ਨਿਆਂ ਬਿਨਾਂ ਕਿਸੇ ਪੱਖਪਾਤ ਤੋਂ+ ਉਸ ਦੇ ਕੰਮਾਂ ਅਨੁਸਾਰ ਕਰਦਾ ਹੈ, ਤਾਂ ਧਰਤੀ ਉੱਤੇ ਪਰਦੇਸੀਆਂ ਵਾਂਗ ਰਹਿੰਦੇ ਹੋਏ ਪਰਮੇਸ਼ੁਰ ਦਾ ਡਰ ਰੱਖ ਕੇ ਜ਼ਿੰਦਗੀ ਬਤੀਤ ਕਰੋ।+