30 ਪਰਮੇਸ਼ੁਰ ਕਰਕੇ ਹੀ ਤੁਸੀਂ ਮਸੀਹ ਯਿਸੂ ਨਾਲ ਏਕਤਾ ਵਿਚ ਬੱਝੇ ਹੋ। ਮਸੀਹ ਨੇ ਸਾਡੇ ʼਤੇ ਪਰਮੇਸ਼ੁਰ ਦੀ ਬੁੱਧ ਜ਼ਾਹਰ ਕੀਤੀ ਹੈ ਅਤੇ ਉਸ ਨੇ ਸਾਨੂੰ ਪਰਮੇਸ਼ੁਰ ਦੀਆਂ ਨਜ਼ਰਾਂ ਵਿਚ ਧਰਮੀ ਗਿਣੇ ਜਾਣ ਦੇ ਕਾਬਲ ਬਣਾਇਆ।+ ਉਹ ਸਾਨੂੰ ਪਵਿੱਤਰ ਕਰ ਸਕਦਾ ਹੈ+ ਅਤੇ ਉਸ ਦੀ ਰਿਹਾਈ ਦੀ ਕੀਮਤ ਦੇ ਜ਼ਰੀਏ ਸਾਨੂੰ ਮੁਕਤ ਕੀਤਾ ਜਾ ਸਕਦਾ ਹੈ+