ਅਫ਼ਸੀਆਂ 5:20 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 20 ਅਤੇ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਂ ʼਤੇ ਸਾਰੀਆਂ ਚੀਜ਼ਾਂ ਲਈ ਸਾਡੇ ਪਿਤਾ ਪਰਮੇਸ਼ੁਰ ਦਾ ਹਮੇਸ਼ਾ ਧੰਨਵਾਦ ਕਰਦੇ ਰਹੋ।+ 1 ਥੱਸਲੁਨੀਕੀਆਂ 5:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਹਰ ਚੀਜ਼ ਲਈ ਪਰਮੇਸ਼ੁਰ ਦਾ ਧੰਨਵਾਦ ਕਰੋ।+ ਮਸੀਹ ਯਿਸੂ ਦੇ ਚੇਲੇ ਹੋਣ ਕਰਕੇ ਪਰਮੇਸ਼ੁਰ ਤੁਹਾਡੇ ਤੋਂ ਇਹੀ ਚਾਹੁੰਦਾ ਹੈ।
20 ਅਤੇ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਂ ʼਤੇ ਸਾਰੀਆਂ ਚੀਜ਼ਾਂ ਲਈ ਸਾਡੇ ਪਿਤਾ ਪਰਮੇਸ਼ੁਰ ਦਾ ਹਮੇਸ਼ਾ ਧੰਨਵਾਦ ਕਰਦੇ ਰਹੋ।+
18 ਹਰ ਚੀਜ਼ ਲਈ ਪਰਮੇਸ਼ੁਰ ਦਾ ਧੰਨਵਾਦ ਕਰੋ।+ ਮਸੀਹ ਯਿਸੂ ਦੇ ਚੇਲੇ ਹੋਣ ਕਰਕੇ ਪਰਮੇਸ਼ੁਰ ਤੁਹਾਡੇ ਤੋਂ ਇਹੀ ਚਾਹੁੰਦਾ ਹੈ।