ਰੋਮੀਆਂ 14:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਸਾਰਾ ਕੁਝ ਖਾਣ ਵਾਲਾ ਇਨਸਾਨ ਉਸ ਇਨਸਾਨ ਨੂੰ ਤੁੱਛ ਨਾ ਸਮਝੇ ਜਿਹੜਾ ਸਾਰਾ ਕੁਝ ਨਹੀਂ ਖਾਂਦਾ। ਇਸੇ ਤਰ੍ਹਾਂ ਸਾਰਾ ਕੁਝ ਨਾ ਖਾਣ ਵਾਲਾ ਇਨਸਾਨ ਉਸ ਇਨਸਾਨ ਨੂੰ ਤੁੱਛ ਨਾ ਸਮਝੇ ਜਿਹੜਾ ਸਾਰਾ ਕੁਝ ਖਾਂਦਾ ਹੈ+ ਕਿਉਂਕਿ ਪਰਮੇਸ਼ੁਰ ਉਸ ਇਨਸਾਨ ਨੂੰ ਵੀ ਕਬੂਲ ਕਰਦਾ ਹੈ। ਰੋਮੀਆਂ 14:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਕਿਉਂਕਿ ਪਰਮੇਸ਼ੁਰ ਦੇ ਰਾਜ ਵਿਚ ਜਾਣਾ ਖਾਣ-ਪੀਣ ਉੱਤੇ ਨਿਰਭਰ ਨਹੀਂ ਕਰਦਾ,+ ਸਗੋਂ ਇਸ ਗੱਲ ਉੱਤੇ ਨਿਰਭਰ ਕਰਦਾ ਹੈ ਕਿ ਅਸੀਂ ਸਹੀ ਕੰਮ ਕਰੀਏ, ਦੂਸਰਿਆਂ ਨਾਲ ਸ਼ਾਂਤੀ ਬਣਾ ਕੇ ਰੱਖੀਏ ਅਤੇ ਪਵਿੱਤਰ ਸ਼ਕਤੀ ਦੀ ਮਦਦ ਨਾਲ ਖ਼ੁਸ਼ ਰਹੀਏ।
3 ਸਾਰਾ ਕੁਝ ਖਾਣ ਵਾਲਾ ਇਨਸਾਨ ਉਸ ਇਨਸਾਨ ਨੂੰ ਤੁੱਛ ਨਾ ਸਮਝੇ ਜਿਹੜਾ ਸਾਰਾ ਕੁਝ ਨਹੀਂ ਖਾਂਦਾ। ਇਸੇ ਤਰ੍ਹਾਂ ਸਾਰਾ ਕੁਝ ਨਾ ਖਾਣ ਵਾਲਾ ਇਨਸਾਨ ਉਸ ਇਨਸਾਨ ਨੂੰ ਤੁੱਛ ਨਾ ਸਮਝੇ ਜਿਹੜਾ ਸਾਰਾ ਕੁਝ ਖਾਂਦਾ ਹੈ+ ਕਿਉਂਕਿ ਪਰਮੇਸ਼ੁਰ ਉਸ ਇਨਸਾਨ ਨੂੰ ਵੀ ਕਬੂਲ ਕਰਦਾ ਹੈ।
17 ਕਿਉਂਕਿ ਪਰਮੇਸ਼ੁਰ ਦੇ ਰਾਜ ਵਿਚ ਜਾਣਾ ਖਾਣ-ਪੀਣ ਉੱਤੇ ਨਿਰਭਰ ਨਹੀਂ ਕਰਦਾ,+ ਸਗੋਂ ਇਸ ਗੱਲ ਉੱਤੇ ਨਿਰਭਰ ਕਰਦਾ ਹੈ ਕਿ ਅਸੀਂ ਸਹੀ ਕੰਮ ਕਰੀਏ, ਦੂਸਰਿਆਂ ਨਾਲ ਸ਼ਾਂਤੀ ਬਣਾ ਕੇ ਰੱਖੀਏ ਅਤੇ ਪਵਿੱਤਰ ਸ਼ਕਤੀ ਦੀ ਮਦਦ ਨਾਲ ਖ਼ੁਸ਼ ਰਹੀਏ।