ਇਬਰਾਨੀਆਂ 8:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਪਰ ਇਨ੍ਹਾਂ ਪੁਜਾਰੀਆਂ ਦੀ ਪਵਿੱਤਰ ਸੇਵਾ ਸਵਰਗੀ ਚੀਜ਼ਾਂ+ ਦਾ ਨਮੂਨਾ ਅਤੇ ਪਰਛਾਵਾਂ+ ਹੈ; ਠੀਕ ਜਿਵੇਂ ਜਦੋਂ ਮੂਸਾ ਤੰਬੂ ਬਣਾਉਣ ਲੱਗਾ ਸੀ, ਤਾਂ ਉਸ ਨੂੰ ਪਰਮੇਸ਼ੁਰ ਨੇ ਇਹ ਹੁਕਮ ਦਿੱਤਾ ਸੀ: “ਤੂੰ ਧਿਆਨ ਨਾਲ ਸਾਰੀਆਂ ਚੀਜ਼ਾਂ ਉਸ ਨਮੂਨੇ ਮੁਤਾਬਕ ਬਣਾਈਂ ਜੋ ਤੈਨੂੰ ਪਹਾੜ ਉੱਤੇ ਦਿਖਾਇਆ ਗਿਆ ਹੈ।”+ ਇਬਰਾਨੀਆਂ 10:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਮੂਸਾ ਦਾ ਕਾਨੂੰਨ ਆਉਣ ਵਾਲੀਆਂ ਚੰਗੀਆਂ ਚੀਜ਼ਾਂ ਦਾ ਪਰਛਾਵਾਂ ਹੀ ਹੈ,+ ਨਾ ਕਿ ਉਨ੍ਹਾਂ ਦਾ ਅਸਲੀ ਰੂਪ। ਇਸ ਲਈ ਇਹ ਕਾਨੂੰਨ* ਪਰਮੇਸ਼ੁਰ ਦੇ ਹਜ਼ੂਰ ਆਉਣ ਵਾਲੇ ਲੋਕਾਂ ਨੂੰ ਉਨ੍ਹਾਂ ਬਲ਼ੀਆਂ ਦੇ ਜ਼ਰੀਏ ਕਦੀ ਵੀ ਮੁਕੰਮਲ ਨਹੀਂ ਬਣਾ ਸਕਦਾ ਜੋ ਹਰ ਸਾਲ ਚੜ੍ਹਾਈਆਂ ਜਾਂਦੀਆਂ ਹਨ।+
5 ਪਰ ਇਨ੍ਹਾਂ ਪੁਜਾਰੀਆਂ ਦੀ ਪਵਿੱਤਰ ਸੇਵਾ ਸਵਰਗੀ ਚੀਜ਼ਾਂ+ ਦਾ ਨਮੂਨਾ ਅਤੇ ਪਰਛਾਵਾਂ+ ਹੈ; ਠੀਕ ਜਿਵੇਂ ਜਦੋਂ ਮੂਸਾ ਤੰਬੂ ਬਣਾਉਣ ਲੱਗਾ ਸੀ, ਤਾਂ ਉਸ ਨੂੰ ਪਰਮੇਸ਼ੁਰ ਨੇ ਇਹ ਹੁਕਮ ਦਿੱਤਾ ਸੀ: “ਤੂੰ ਧਿਆਨ ਨਾਲ ਸਾਰੀਆਂ ਚੀਜ਼ਾਂ ਉਸ ਨਮੂਨੇ ਮੁਤਾਬਕ ਬਣਾਈਂ ਜੋ ਤੈਨੂੰ ਪਹਾੜ ਉੱਤੇ ਦਿਖਾਇਆ ਗਿਆ ਹੈ।”+
10 ਮੂਸਾ ਦਾ ਕਾਨੂੰਨ ਆਉਣ ਵਾਲੀਆਂ ਚੰਗੀਆਂ ਚੀਜ਼ਾਂ ਦਾ ਪਰਛਾਵਾਂ ਹੀ ਹੈ,+ ਨਾ ਕਿ ਉਨ੍ਹਾਂ ਦਾ ਅਸਲੀ ਰੂਪ। ਇਸ ਲਈ ਇਹ ਕਾਨੂੰਨ* ਪਰਮੇਸ਼ੁਰ ਦੇ ਹਜ਼ੂਰ ਆਉਣ ਵਾਲੇ ਲੋਕਾਂ ਨੂੰ ਉਨ੍ਹਾਂ ਬਲ਼ੀਆਂ ਦੇ ਜ਼ਰੀਏ ਕਦੀ ਵੀ ਮੁਕੰਮਲ ਨਹੀਂ ਬਣਾ ਸਕਦਾ ਜੋ ਹਰ ਸਾਲ ਚੜ੍ਹਾਈਆਂ ਜਾਂਦੀਆਂ ਹਨ।+