-
ਅਫ਼ਸੀਆਂ 1:13, 14ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
13 ਪਰ ਤੁਸੀਂ ਵੀ ਸੱਚਾਈ ਦਾ ਸੰਦੇਸ਼ ਯਾਨੀ ਆਪਣੀ ਮੁਕਤੀ ਦੀ ਖ਼ੁਸ਼ ਖ਼ਬਰੀ ਸੁਣ ਕੇ ਮਸੀਹ ਉੱਤੇ ਆਸ ਲਾਈ। ਤੁਹਾਡੇ ਵਿਸ਼ਵਾਸ ਕਰਨ ਤੋਂ ਬਾਅਦ ਪਰਮੇਸ਼ੁਰ ਨੇ ਉਸ ਰਾਹੀਂ ਤੁਹਾਡੇ ਉੱਤੇ ਵੀ ਵਾਅਦਾ ਕੀਤੀ ਗਈ ਪਵਿੱਤਰ ਸ਼ਕਤੀ ਨਾਲ ਮੁਹਰ ਲਾਈ।+ 14 ਇਹ ਪਵਿੱਤਰ ਸ਼ਕਤੀ ਸਾਨੂੰ ਵਿਰਾਸਤ ਮਿਲਣ ਤੋਂ ਪਹਿਲਾਂ ਬਿਆਨੇ ਦੇ ਤੌਰ ਤੇ ਦਿੱਤੀ ਜਾਂਦੀ ਹੈ।+ ਇਹ ਮੁਹਰ ਇਸ ਲਈ ਲਾਈ ਜਾਂਦੀ ਹੈ ਤਾਂਕਿ ਪਰਮੇਸ਼ੁਰ ਰਿਹਾਈ ਦੀ ਕੀਮਤ+ ਅਦਾ ਕਰ ਕੇ ਆਪਣੇ ਲੋਕਾਂ ਨੂੰ ਛੁਡਾਏ+ ਅਤੇ ਉਸ ਦੀ ਮਹਿਮਾ ਅਤੇ ਉਸਤਤ ਹੋਵੇ।
-