ਰਸੂਲਾਂ ਦੇ ਕੰਮ 15:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 ਫਿਰ ਰਸੂਲਾਂ ਅਤੇ ਬਜ਼ੁਰਗਾਂ ਨੇ ਪੂਰੀ ਮੰਡਲੀ ਨਾਲ ਮਿਲ ਕੇ ਫ਼ੈਸਲਾ ਕੀਤਾ ਕਿ ਆਪਣੇ ਵਿੱਚੋਂ ਚੁਣੇ ਹੋਏ ਆਦਮੀਆਂ ਨੂੰ ਪੌਲੁਸ ਅਤੇ ਬਰਨਾਬਾਸ ਨਾਲ ਅੰਤਾਕੀਆ ਨੂੰ ਘੱਲਿਆ ਜਾਵੇ; ਉਨ੍ਹਾਂ ਨੇ ਭਰਾਵਾਂ ਦੀ ਅਗਵਾਈ ਕਰਨ ਵਾਲੇ ਯਹੂਦਾ ਉਰਫ਼ ਬਾਰਸਬੱਸ ਅਤੇ ਸੀਲਾਸ ਨੂੰ ਚੁਣਿਆ।+ 1 ਪਤਰਸ 5:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਮੈਂ ਸਿਲਵਾਨੁਸ*+ ਦੇ ਹੱਥੀਂ, ਜਿਸ ਨੂੰ ਮੈਂ ਵਫ਼ਾਦਾਰ ਭਰਾ ਮੰਨਦਾ ਹਾਂ, ਇਹ ਥੋੜ੍ਹੇ ਜਿਹੇ ਸ਼ਬਦ ਲਿਖਵਾ ਕੇ ਤੁਹਾਨੂੰ ਹੱਲਾਸ਼ੇਰੀ ਅਤੇ ਪੱਕੀ ਗਵਾਹੀ ਦੇ ਰਿਹਾ ਹਾਂ ਕਿ ਤੁਹਾਡੇ ਉੱਤੇ ਹੋਈ ਪਰਮੇਸ਼ੁਰ ਦੀ ਅਪਾਰ ਕਿਰਪਾ ਸੱਚੀ ਹੈ। ਤੁਸੀਂ ਇਸ ਅਪਾਰ ਕਿਰਪਾ ਨੂੰ ਮਜ਼ਬੂਤੀ ਨਾਲ ਫੜੀ ਰੱਖੋ।
22 ਫਿਰ ਰਸੂਲਾਂ ਅਤੇ ਬਜ਼ੁਰਗਾਂ ਨੇ ਪੂਰੀ ਮੰਡਲੀ ਨਾਲ ਮਿਲ ਕੇ ਫ਼ੈਸਲਾ ਕੀਤਾ ਕਿ ਆਪਣੇ ਵਿੱਚੋਂ ਚੁਣੇ ਹੋਏ ਆਦਮੀਆਂ ਨੂੰ ਪੌਲੁਸ ਅਤੇ ਬਰਨਾਬਾਸ ਨਾਲ ਅੰਤਾਕੀਆ ਨੂੰ ਘੱਲਿਆ ਜਾਵੇ; ਉਨ੍ਹਾਂ ਨੇ ਭਰਾਵਾਂ ਦੀ ਅਗਵਾਈ ਕਰਨ ਵਾਲੇ ਯਹੂਦਾ ਉਰਫ਼ ਬਾਰਸਬੱਸ ਅਤੇ ਸੀਲਾਸ ਨੂੰ ਚੁਣਿਆ।+
12 ਮੈਂ ਸਿਲਵਾਨੁਸ*+ ਦੇ ਹੱਥੀਂ, ਜਿਸ ਨੂੰ ਮੈਂ ਵਫ਼ਾਦਾਰ ਭਰਾ ਮੰਨਦਾ ਹਾਂ, ਇਹ ਥੋੜ੍ਹੇ ਜਿਹੇ ਸ਼ਬਦ ਲਿਖਵਾ ਕੇ ਤੁਹਾਨੂੰ ਹੱਲਾਸ਼ੇਰੀ ਅਤੇ ਪੱਕੀ ਗਵਾਹੀ ਦੇ ਰਿਹਾ ਹਾਂ ਕਿ ਤੁਹਾਡੇ ਉੱਤੇ ਹੋਈ ਪਰਮੇਸ਼ੁਰ ਦੀ ਅਪਾਰ ਕਿਰਪਾ ਸੱਚੀ ਹੈ। ਤੁਸੀਂ ਇਸ ਅਪਾਰ ਕਿਰਪਾ ਨੂੰ ਮਜ਼ਬੂਤੀ ਨਾਲ ਫੜੀ ਰੱਖੋ।