1 ਕੁਰਿੰਥੀਆਂ 15:32 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 32 ਜੇ ਮੈਂ ਦੂਸਰੇ ਇਨਸਾਨਾਂ ਵਾਂਗ ਹੀ* ਅਫ਼ਸੁਸ ਵਿਚ ਜੰਗਲੀ ਜਾਨਵਰਾਂ ਨਾਲ ਲੜਿਆ ਹਾਂ,+ ਤਾਂ ਫਿਰ ਮੈਨੂੰ ਕੀ ਫ਼ਾਇਦਾ? ਜੇ ਮਰੇ ਹੋਏ ਲੋਕਾਂ ਨੂੰ ਜੀਉਂਦਾ ਨਹੀਂ ਕੀਤਾ ਜਾਵੇਗਾ, ਤਾਂ “ਆਓ ਆਪਾਂ ਖਾਈਏ-ਪੀਏ ਕਿਉਂਕਿ ਕੱਲ੍ਹ ਨੂੰ ਤਾਂ ਅਸੀਂ ਮਰਨਾ ਹੀ ਹੈ।”+
32 ਜੇ ਮੈਂ ਦੂਸਰੇ ਇਨਸਾਨਾਂ ਵਾਂਗ ਹੀ* ਅਫ਼ਸੁਸ ਵਿਚ ਜੰਗਲੀ ਜਾਨਵਰਾਂ ਨਾਲ ਲੜਿਆ ਹਾਂ,+ ਤਾਂ ਫਿਰ ਮੈਨੂੰ ਕੀ ਫ਼ਾਇਦਾ? ਜੇ ਮਰੇ ਹੋਏ ਲੋਕਾਂ ਨੂੰ ਜੀਉਂਦਾ ਨਹੀਂ ਕੀਤਾ ਜਾਵੇਗਾ, ਤਾਂ “ਆਓ ਆਪਾਂ ਖਾਈਏ-ਪੀਏ ਕਿਉਂਕਿ ਕੱਲ੍ਹ ਨੂੰ ਤਾਂ ਅਸੀਂ ਮਰਨਾ ਹੀ ਹੈ।”+