13 ਪਰ ਭਰਾਵੋ, ਯਹੋਵਾਹ ਤੁਹਾਨੂੰ ਪਿਆਰ ਕਰਦਾ ਹੈ ਅਤੇ ਅਸੀਂ ਹਮੇਸ਼ਾ ਤੁਹਾਡੇ ਲਈ ਪਰਮੇਸ਼ੁਰ ਦਾ ਧੰਨਵਾਦ ਕਰਨਾ ਆਪਣਾ ਫ਼ਰਜ਼ ਸਮਝਦੇ ਹਾਂ ਕਿਉਂਕਿ ਪਰਮੇਸ਼ੁਰ ਨੇ ਸ਼ੁਰੂ ਤੋਂ ਹੀ ਤੁਹਾਨੂੰ ਮੁਕਤੀ ਪਾਉਣ ਲਈ ਚੁਣਿਆ ਹੈ।+ ਉਸ ਨੇ ਆਪਣੀ ਸ਼ਕਤੀ ਨਾਲ ਤੁਹਾਨੂੰ ਪਵਿੱਤਰ ਕਰ ਕੇ+ ਇਸ ਤਰ੍ਹਾਂ ਕੀਤਾ ਹੈ ਕਿਉਂਕਿ ਤੁਸੀਂ ਸੱਚਾਈ ਉੱਤੇ ਨਿਹਚਾ ਕਰਦੇ ਹੋ।